ਪੜਚੋਲ ਕਰੋ

ਪਾਕਿਸਤਾਨ ਤੋਂ ਸਿੱਖਾਂ ਲਈ ਵੱਡੀ ਖੁਸ਼ਖਬਰੀ !

ਪਾਕਿਸਤਾਨ ਤੋਂ ਸਿੱਖਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪਾਕਿਸਤਾਨ ਨੇ ਨੌਂ ਨਵੰਬਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕਰਤਾਰਪੁਰ ਲਾਂਘੇ ਦਾ ਕੰਮ ਦੇਖ ਰਹੇ ਪਾਕਿ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪ੍ਰਾਜੈਕਟ ਡਾਇਰੈਕਟਰ ਅਤੀਫ ਮਾਜਿਦ ਨੇ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਤਜਵੀਜ਼ਤ ਕਰਤਾਰਪੁਰ ਲਾਂਘੇ ਦੇ ਦੌਰੇ ਦੌਰਾਨ ਨਾਰੋਵਾਲ ਵਿੱਚ ਇਹ ਐਲਾਨ ਕੀਤਾ।

ਲਾਹੌਰ: ਪਾਕਿਸਤਾਨ ਤੋਂ ਸਿੱਖਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪਾਕਿਸਤਾਨ ਨੇ ਨੌਂ ਨਵੰਬਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕਰਤਾਰਪੁਰ ਲਾਂਘੇ ਦਾ ਕੰਮ ਦੇਖ ਰਹੇ ਪਾਕਿ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪ੍ਰਾਜੈਕਟ ਡਾਇਰੈਕਟਰ ਅਤੀਫ ਮਾਜਿਦ ਨੇ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਤਜਵੀਜ਼ਤ ਕਰਤਾਰਪੁਰ ਲਾਂਘੇ ਦੇ ਦੌਰੇ ਦੌਰਾਨ ਨਾਰੋਵਾਲ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲਾਂਘੇ ਦਾ 86 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਲਾਂਘਾ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਲਾਂਘੇ ਰਾਹੀਂ ਸ਼ਰਧਾਲੂ ਬਿਨਾਂ ਵੀਜ਼ੇ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇ। ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਤੇ ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਲਾਂਘਾ ਬਣਾਇਆ ਜਾ ਰਿਹਾ ਹੈ। ਦੋਵੇਂ ਮੁਲਕ ਇਸ ਗੱਲ ’ਤੇ ਸਹਿਮਤ ਹੋਏ ਹਨ ਕਿ ਪਾਕਿਸਤਾਨ ਰੋਜ਼ਾਨਾ 5000 ਸਿੱਖ ਸੈਲਾਨੀਆਂ ਨੂੰ ਮੁਲਕ ਵਿੱਚ ਲਾਂਘੇ ਰਾਹੀਂ ਦਾਖਲ ਹੋਣ ਦੀ ਇਜਾਜ਼ਤ ਦੇਵੇਗਾ। ਮਾਜਿਦ ਨੇ ਕਿਹਾ ਕਿ ਭਾਰਤ ਦੇ 5 ਹਜ਼ਾਰ ਸ਼ਰਧਾਲੂਆਂ ਦੀ ਦੇਖਭਾਲ ਲਈ 76 ਇਮੀਗ੍ਰੇਸ਼ਨ ਕਾਊਂਟਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਭਾਰਤ ਤੋਂ 5 ਹਜ਼ਾਰ ਸਿੱਖ ਸ਼ਰਧਾਲੂ ਰੋਜ਼ਾਨਾ ਇੱਥੇ ਆਉਣਗੇ ਤੇ ਮਗਰੋਂ ਗਿਣਤੀ ਨੂੰ 10 ਹਜ਼ਾਰ ਤਕ ਵਧਾਇਆ ਜਾਵੇਗਾ। ਭਾਰਤ ਵੱਲੋਂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਬਾਅਦ ਤੋਂ ਇੱਕ ਪਾਸੇ ਜਿਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਪਾਕਿਸਤਾਨ ਨੇ ਭਾਰਤ ਨਾਲ ਕੂਟਨੀਤਕ ਸਮਝੌਤੇ ਖਤਮ ਕਰਦਿਆਂ ਭਾਰਤੀ ਹਾਈ ਕਮਿਸ਼ਨਰ ਨੂੰ ਮੁਅੱਤਲ ਕਰ ਦਿੱਤਾ ਹੈ। ਉਥੇ ਦੂਜੇ ਪਾਸੇ ਪਾਕਿਸਤਾਨ ਵਾਰ-ਵਾਰ ਕਹਿੰਦਾ ਰਿਹਾ ਹੈ ਕਿ ਭਾਰਤ ਨਾਲ ਮੌਜੂਦਾ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Punjab News : ਪੰਜਾਬ 'ਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, CM ਮਾਨ ਨੇ ਜਲੰਧਰ ਤੋਂ ਕੀਤੀ ਸ਼ੁਰੂਆਤ ,ਜਾਣੋ ਖਾਤੇ ’ਚ ਕਦੋਂ ਆਉਣਗੇ ਪੈਸੇ
Punjab News : ਪੰਜਾਬ 'ਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, CM ਮਾਨ ਨੇ ਜਲੰਧਰ ਤੋਂ ਕੀਤੀ ਸ਼ੁਰੂਆਤ ,ਜਾਣੋ ਖਾਤੇ ’ਚ ਕਦੋਂ ਆਉਣਗੇ ਪੈਸੇ
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
Bhabhi Kamal Kaur Murder Case: ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ, ਬੋਲਿਆ- 'ਮਾਰਨ ਦਾ ਇਰਾਦਾ ਨਹੀਂ ਸੀ', ਪਰ...
ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ, ਬੋਲਿਆ- 'ਮਾਰਨ ਦਾ ਇਰਾਦਾ ਨਹੀਂ ਸੀ', ਪਰ...

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bhabhi Kamal Kaur Murder Case: ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ, ਬੋਲਿਆ- 'ਮਾਰਨ ਦਾ ਇਰਾਦਾ ਨਹੀਂ ਸੀ', ਪਰ...
ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ, ਬੋਲਿਆ- 'ਮਾਰਨ ਦਾ ਇਰਾਦਾ ਨਹੀਂ ਸੀ', ਪਰ...
10th Class Result 2026: ਵਿਦਿਆਰਥੀਆਂ ਦੀ ਉਡੀਕ ਹੋਈ ਖਤਮ, ਇਸ ਦਿਨ ਜਾਰੀ ਹੋਣਗੇ 10th ਕਲਾਸ ਦੇ ਨਤੀਜੇ! ਇੱਥੇ ਜਾਣੋ ਕਿਵੇਂ ਕਰਨਾ ਚੈੱਕ ?
ਵਿਦਿਆਰਥੀਆਂ ਦੀ ਉਡੀਕ ਹੋਈ ਖਤਮ, ਇਸ ਦਿਨ ਜਾਰੀ ਹੋਣਗੇ 10th ਕਲਾਸ ਦੇ ਨਤੀਜੇ! ਇੱਥੇ ਜਾਣੋ ਕਿਵੇਂ ਕਰਨਾ ਚੈੱਕ ?
Punjab Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...
ਪੰਜਾਬ ਸਣੇ ਕਈ ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ, ਅਸਮਾਨੋਂ 4 ਦਿਨ ਵਰ੍ਹੇਗੀ ਤਬਾਹੀ, ਗਰਜ-ਮੀਂਹ ਸਣੇ ਗੜੇਮਾਰੀ ਦਾ ਕਹਿਰ: ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ 'ਤੇ...
Bride Money Demand :  '90 ਲੱਖ ਦਿਓ ਤਾਂ ਹੀ ਘੁੰਡ ਚੁੱਕਾਂਗੀ' , ਸੁਹਾਗਰਾਤ 'ਤੇ ਦੁਲਹਨ ਦੀ ਡਿਮਾਂਡ ਨੇ ਉਡਾਏ ਲਾੜੇ ਦੇ ਹੋਸ਼ ,ਜਾਣੋ ਪੂਰਾ ਮਾਮਲਾ  
Bride Money Demand :  '90 ਲੱਖ ਦਿਓ ਤਾਂ ਹੀ ਘੁੰਡ ਚੁੱਕਾਂਗੀ' , ਸੁਹਾਗਰਾਤ 'ਤੇ ਦੁਲਹਨ ਦੀ ਡਿਮਾਂਡ ਨੇ ਉਡਾਏ ਲਾੜੇ ਦੇ ਹੋਸ਼ ,ਜਾਣੋ ਪੂਰਾ ਮਾਮਲਾ  
Punjab News : ਪੰਜਾਬ ਵਿਧਾਨ ਸਭਾ 'ਚ ਬੇਅਦਬੀ ਵਿਰੁੱਧ ਬਿੱਲ ਪਾਸ , ਉਮਰ ਕੈਦ ਤੇ 25 ਲੱਖ ਜੁਰਮਾਨੇ ਦੀ ਤਜਵੀਜ਼
Punjab News : ਪੰਜਾਬ ਵਿਧਾਨ ਸਭਾ 'ਚ ਬੇਅਦਬੀ ਵਿਰੁੱਧ ਬਿੱਲ ਪਾਸ , ਉਮਰ ਕੈਦ ਤੇ 25 ਲੱਖ ਜੁਰਮਾਨੇ ਦੀ ਤਜਵੀਜ਼
 Ludhiana News : ਪਤੀ ਕਈ ਸਾਲਾਂ ਤੱਕ ਆਪਣੀ ਪਤਨੀ ਨਾਲ ਕਰਦਾ ਰਿਹਾ ਗੈਰ-ਕੁਦਰਤੀ ਸੈਕਸ ,  ਪ੍ਰਾਈਵੇਟ ਪਾਰਟ 'ਚ ਪਾ ਦਿੱਤੀ ਬੀਅਰ ਦੀ ਬੋਤਲ  
 Ludhiana News : ਪਤੀ ਕਈ ਸਾਲਾਂ ਤੱਕ ਆਪਣੀ ਪਤਨੀ ਨਾਲ ਕਰਦਾ ਰਿਹਾ ਗੈਰ-ਕੁਦਰਤੀ ਸੈਕਸ ,  ਪ੍ਰਾਈਵੇਟ ਪਾਰਟ 'ਚ ਪਾ ਦਿੱਤੀ ਬੀਅਰ ਦੀ ਬੋਤਲ  
Punjab News :  ਬੇਅਦਬੀ ਵਿਰੁੱਧ ਬਿੱਲ ਵਿਧਾਨ ਸਭਾ 'ਚ ਹੋਇਆ ਪਾਸ, 'ਬੇਅਦਬੀ ਕਰਨ ਵਾਲੇ 'ਤੇ ਹੋਵੇਗਾ ਗੈਰ ਜ਼ਮਾਨਤੀ ਪਰਚਾ'
Punjab News :  ਬੇਅਦਬੀ ਵਿਰੁੱਧ ਬਿੱਲ ਵਿਧਾਨ ਸਭਾ 'ਚ ਹੋਇਆ ਪਾਸ, 'ਬੇਅਦਬੀ ਕਰਨ ਵਾਲੇ 'ਤੇ ਹੋਵੇਗਾ ਗੈਰ ਜ਼ਮਾਨਤੀ ਪਰਚਾ'
 Amit Shah ਨੇ ਚੋਣ ਰੈਲੀ ਦੌਰਾਨ ਪੱਛਮੀ ਬੰਗਾਲ ਦੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਕਿਹਾ 
 Amit Shah ਨੇ ਚੋਣ ਰੈਲੀ ਦੌਰਾਨ ਪੱਛਮੀ ਬੰਗਾਲ ਦੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਕਿਹਾ 
Embed widget