ਪੜਚੋਲ ਕਰੋ

ਕਰਤਾਰਪੁਰ ਲਾਂਘੇ ਨੂੰ ਨਹੀਂ ਲੱਗੀ ਨਫਰਤ ਦੀ ਨਜ਼ਰ! ਪਾਕਿਸਤਾਨ ਕਰ ਰਿਹਾ ਜੰਗੀ ਪੱਧਰ 'ਤੇ ਕੰਮ

ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਿਆ। ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਲ ਬਣ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਦੋਵੇਂ ਦੇਸ਼ ਤੇਜ਼ੀ ਦਿਖਾ ਰਹੇ ਹਨ। ਇਸ ਬਾਰੇ ਭਲਕੇ ਦੋਵਾਂ ਦੇਸਾਂ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸੜਕਾਂ ਬਾਰੇ ਗੱਲ਼ਬਾਤ ਹੋਏਗੀ।

ਚੰਡੀਗੜ੍ਹ: ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਿਆ। ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਲ ਬਣ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਦੋਵੇਂ ਦੇਸ਼ ਤੇਜ਼ੀ ਦਿਖਾ ਰਹੇ ਹਨ। ਇਸ ਬਾਰੇ ਭਲਕੇ ਦੋਵਾਂ ਦੇਸਾਂ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸੜਕਾਂ ਬਾਰੇ ਗੱਲ਼ਬਾਤ ਹੋਏਗੀ। ਯਾਦ ਰਹੇ ਪਾਕਿਸਤਾਨ ਵਾਲੇ ਪਾਸੇ ਨਿਰਮਾਣ ਕਾਰਜ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਸੜਕ ਦਾ ਕੰਮ ਹੁਣ ਭਾਰਤ ਵਾਲੇ ਪਾਸੇ ਦੇ ਸ਼ਰਧਾਲੂ ਦੇਖ ਸਕਦੇ ਹਨ, ਕਿਉਂਕਿ ਪਾਕਿਸਤਾਨ ਨੇ ਜ਼ੀਰੋ ਲਾਈਨ ਕੋਲ ਬਣੇ ਧੁੱਸੀ ਬੰਨ੍ਹ ਦੇ ਇੱਕ ਹਿੱਸੇ ਨੂੰ ਸੜਕ ਬਣਾਉਣ ਲਈ ਹਟਾ ਦਿੱਤਾ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ’ਤੇ ਪੁਲ ਬਣਾਉਣ ਦਾ ਕੰਮ ਜਿੱਥੇ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ, ਉਥੇ ਰਾਵੀ ਦਰਿਆ ਤੋਂ ਫੌਜੀ ਖੇਤਰ ਤੱਕ ਬਣਨ ਵਾਲੀ ਸੜਕ ਦਾ ਕੰਮ 90 ਫ਼ੀਸਦੀ ਤੱਕ ਮੁਕੰਮਲ ਕਰ ਲਿਆ ਗਿਆ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਜਨਮ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਅਕਤੂਬਰ ਮਹੀਨੇ ਤੱਕ ਮੁਕੰਮਲ ਕਰਨ ਦੀ ਸਹਿਮਤੀ ਦਿੱਤੀ ਹੋਈ ਹੈ। ਕੌਮਾਂਤਰੀ ਸੀਮਾ ’ਤੇ ਲਾਂਘੇ ਦੇ ਕੰਮ ਦੀ ਸ਼ੁਰੂਆਤ ਪਿਛਲੇ ਦਿਨੀਂ ਕੀਤੀ ਗਈ। ਹੁਣ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੱਗੇ ਹੋਏ ਹਨ ਜਿਨ੍ਹਾਂ 13 ਅਪਰੈਲ ਨੂੰ ਡੇਰਾ ਬਾਬਾ ਨਾਨਕ ਕੋਲ ਬਣੇ ਧੁੱਸੀ ਬੰਨ੍ਹ ਦੇ ਇੱਕ ਹਿੱਸੇ ਨੂੰ ਹਟਾ ਦਿੱਤਾ ਹੈ।

ਟਾਪ ਹੈਡਲਾਈਨ

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ
Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Canada ’ਚ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ , ਵਾਰਦਾਤ ਮਗਰੋਂ ਪਤੀ ਗ੍ਰਿਫ਼ਤਾਰ 
Canada ’ਚ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ , ਵਾਰਦਾਤ ਮਗਰੋਂ ਪਤੀ ਗ੍ਰਿਫ਼ਤਾਰ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget