ਪੜਚੋਲ ਕਰੋ

ਕਰਤਾਰਪੁਰ ਦੇ ਦਰਸ਼ਨਾਂ ਲਈ ਮਹੀਨਾ ਪਹਿਲਾਂ ਕਰਨਾ ਪਏਗਾ ਅਪਲਾਈ

ਕਰਤਾਰਪੁਰ ਕੌਰੀਡੋਰ ਖੋਲ੍ਹਣ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਪੱਬਾਂ ਭਾਰ ਹਨ। ਅੱਜ ਭਾਰਤ ਸਰਕਾਰ ਤੇ ਪੰਜਾਬ ਦੇ ਅਧਿਕਾਰੀਆਂ ਨੇ ਕੰਮ ਦਾ ਜਾਇਜ਼ਾ ਲਿਆ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 30 ਦਿਨ ਪਹਿਲਾਂ ਅਪਲਾਈ ਕਰਨਾ ਹੋਏਗਾ। ਇਸ ਮਗਰੋਂ 10 ਦਿਨ ਪਹਿਲਾਂ ਕਲੀਰੈਂਸ ਮਿਲੇਗੀ।

ਡੇਰਾ ਬਾਬਾ ਨਾਨਕ: ਕਰਤਾਰਪੁਰ ਕੌਰੀਡੋਰ ਖੋਲ੍ਹਣ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਪੱਬਾਂ ਭਾਰ ਹਨ। ਅੱਜ ਭਾਰਤ ਸਰਕਾਰ ਤੇ ਪੰਜਾਬ ਦੇ ਅਧਿਕਾਰੀਆਂ ਨੇ ਕੰਮ ਦਾ ਜਾਇਜ਼ਾ ਲਿਆ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 30 ਦਿਨ ਪਹਿਲਾਂ ਅਪਲਾਈ ਕਰਨਾ ਹੋਏਗਾ। ਇਸ ਮਗਰੋਂ 10 ਦਿਨ ਪਹਿਲਾਂ ਕਲੀਰੈਂਸ ਮਿਲੇਗੀ। ਉਨ੍ਹਾਂ ਦੱਸਿਆ ਕਿ ਪਾਸਪੋਰਟ 'ਤੇ ਮੋਹਰ ਨਹੀਂ ਸਗੋਂ ਪਰਚੀ ਲੱਗੇਗੀ। ਸ਼ਰਧਾਲੂ ਸਾਲ ਵਿੱਚ ਇੱਕ ਵਾਰ ਦਰਸ਼ਨਾਂ ਲਈ ਜਾ ਸਕੇਗਾ। ਕਲੀਰੈਂਸ ਨਾ ਮਿਲਣ 'ਤੇ ਮਹੀਨੇ ਵਿੱਚ ਦੁਬਾਰਾ ਅਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਸੱਠ ਫੁੱਟ ਦਾ ਟਾਵਰ ਲੱਗੇਗਾ। ਇੱਥੋਂ ਸ਼ਰਧਾਲੂ ਦੂਰਬੀਨ ਰਾਹੀਂ ਵੀ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੰਤ ਤੱਕ ਸਾਰਾ ਕੰਮ ਮੁਕੰਮਲ ਹੋ ਜਾਣਗਾ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਉਦਘਾਟਨ ਕਰਨਗੇ। ਉਧਰ, ਕੌਰੀਡੋਰ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਕੇਂਦਰੀ ਗ੍ਰਹਿ ਵਿਭਾਗ ਦੇ ਸਕੱਤਰ ਅਜੇ ਕੁਮਾਰ ਭੱਲਾ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਵੀ ਸਨ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਨਾਲ ਜੁੜੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਐਸਐਲਸੀ ਦਾਸ ਵੀ ਪਹੁੰਚੇ। ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੌਰੀਡੋਰ ਬਾਰੇ ਸਾਰੀਆਂ ਮੀਟਿੰਗ ਵਿੱਚ ਭਾਰਤੀ ਵਫ਼ਦ ਦੇ ਮੁਖੀ ਦਾਸ ਹੀ ਰਹੇ ਹਨ। ਅੱਜ ਪੰਜਾਬ ਦੇ ਗ੍ਰਹਿ ਵਿਭਾਗ ਦੇ ਅਡੀਸ਼ਨਲ ਮੁੱਖ ਸਕੱਤਰ ਸਤੀਸ਼ ਚੰਦਰ, ਡੀਜੀਪੀ ਦਿਨਕਰ, ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੇ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਮੌਜੂਦ ਰਹੇ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਹਲਚਲ ਤੇਜ਼, ਵੱਡੇ ਫੇਰਬਦਲ ਦੀ ਤਿਆਰੀ 'ਚ 'Congress' ਹਾਈ ਕਮਾਂਡ; ਆਬਜ਼ਰਵਰਾਂ ਦੀ ਰਿਪੋਰਟ ਨੂੰ ਲੈ ਕੇ...
ਪੰਜਾਬ ਕਾਂਗਰਸ 'ਚ ਹਲਚਲ ਤੇਜ਼, ਵੱਡੇ ਫੇਰਬਦਲ ਦੀ ਤਿਆਰੀ 'ਚ 'Congress' ਹਾਈ ਕਮਾਂਡ; ਆਬਜ਼ਰਵਰਾਂ ਦੀ ਰਿਪੋਰਟ ਨੂੰ ਲੈ ਕੇ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Big News: ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
Lightning Strikes IndiGo Aircraft: ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
Embed widget