ਪੜਚੋਲ ਕਰੋ

ਭਾਰਤ-ਪਾਕਿ ਦੇ ਭੇੜ ਦਾ ਕਰਤਾਰਪੁਰ ਲਾਂਘੇ ਨੂੰ ਸੇਕ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਮਗਰੋਂ ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਸੇਕ ਕਰਤਾਰਪੁਰ ਲਾਂਘੇ ਨੂੰ ਵੀ ਲੱਗ ਰਿਹਾ ਹੈ। ਪੁਲਾਵਾਮਾ ਤੇ ਬਾਲਾਕੋਟ ਹਮਲਿਆਂ ਤੋਂ ਬਾਅਦ ਵੀ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਰਿਹਾ ਪਰ ਹੁਣ ਇਸ ਨੂੰ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਬੇਸ਼ੱਕ ਪਾਕਿਸਤਾਨ ਨੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਐਲਾਨ ਨਹੀਂ ਕੀਤਾ ਪਰ ਸੂਤਰਾਂ ਮੁਤਾਬਕ ਲਾਂਘੇ ਦਾ ਕੰਮ ਰੋਕ ਦਿੱਤਾ ਗਿਆ ਹੈ।

ਚੰਡੀਗੜ੍ਹ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਮਗਰੋਂ ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਸੇਕ ਕਰਤਾਰਪੁਰ ਲਾਂਘੇ ਨੂੰ ਵੀ ਲੱਗ ਰਿਹਾ ਹੈ। ਪੁਲਾਵਾਮਾ ਤੇ ਬਾਲਾਕੋਟ ਹਮਲਿਆਂ ਤੋਂ ਬਾਅਦ ਵੀ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਰਿਹਾ ਪਰ ਹੁਣ ਇਸ ਨੂੰ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਬੇਸ਼ੱਕ ਪਾਕਿਸਤਾਨ ਨੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਐਲਾਨ ਨਹੀਂ ਕੀਤਾ ਪਰ ਸੂਤਰਾਂ ਮੁਤਾਬਕ ਲਾਂਘੇ ਦਾ ਕੰਮ ਰੋਕ ਦਿੱਤਾ ਗਿਆ ਹੈ। ਦਰਅਸਲ ਕਰਤਾਰਪੁਰ ਲਾਂਘੇ ਦੀ ਪਹਿਲ ਪਾਕਿਸਤਾਨ ਨੇ ਹੀ ਕੀਤੀ ਸੀ ਜਿਸ ਨਾਲ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਸੀ। ਪੁਲਾਵਾਮਾ ਤੇ ਬਾਲਾਕੋਟ ਹਮਲਿਆਂ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗਾ ਮਾਹੌਲ ਬਣ ਗਿਆ ਪਰ ਪਾਕਿਸਤਾਨ ਨੇ ਲਾਂਘੇ ਦੀ ਕੰਮ ਨੂੰ ਨਹੀਂ ਰੋਕਿਆ। ਇਸ ਲਈ ਲਾਂਘੇ ਦਾ ਨਿਰਮਾਣ ਸ਼ੁਰੂ ਹੋਣ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਵਾਲੇ ਪਾਸੇ ਨਿਰਮਾਣ ਦਾ ਕੰਮ ਠੱਪ ਹੋਇਆ ਹੋਵੇ। ਹਾਸਲ ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਧੁੱਸੀ ਬੰਨ੍ਹ 'ਤੇ ਬਣਾਏ ਜਾ ਰਹੇ ਟਰਮੀਨਲ ਦੀ ਸਾਈਟ 'ਤੇ ਕੋਈ ਮੁਲਾਜ਼ਮ ਨਜ਼ਰ ਨਹੀਂ ਆ ਰਿਹਾ ਤੇ ਨਾ ਮਸ਼ੀਨਾਂ ਚੱਲੀ ਰਹੀਆਂ ਹਨ। ਪਾਕਿਸਤਾਨ ਵੱਲੋਂ ਐਤਵਾਰ ਤੋਂ ਹੀ ਕੰਮ ਬੰਦ ਹੈ ਪਰ ਉਸ ਦਿਨ ਮੁਲਾਜ਼ਮ ਦਿਖਾਈ ਦੇ ਰਹੇ ਸਨ। ਸੋਮਵਾਰ ਮਗਰੋਂ ਉੱਥੇ ਨਾ ਤਾਂ ਕੰਮ 'ਚ ਲੱਗੀਆਂ ਗੱਡੀਆਂ ਤੇ ਮਸ਼ੀਨਾਂ ਚੱਲੀਆਂ ਨਾ ਕੋਈ ਮੁਲਾਜ਼ਮ ਨਿਰਮਾਣ ਸਥਾਨ 'ਤੇ ਦਿੱਸਿਆ। ਇਹ ਵੀ ਚਰਚਾ ਹੈ ਕਿ ਛੁੱਟੀਆਂ ਕਰਕੇ ਕੁਝ ਦਿਨ ਕੰਮ ਰੁਕਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਜਾਰੀ ਰੱਖਿਆ ਜਾਵੇ। ਇਸ ਮਗਰੋਂ ਪਾਕਿਸਤਾਨ ਵੱਲੋਂ ਕੋਈ ਹੁੰਗਾਰਾ ਨਹੀਂ ਆਇਆ। ਬੇਸ਼ੱਕ ਪਾਕਿਸਤਾਨ ਸਰਕਾਰ ਨੇ ਕੰਮ ਰੋਕਣ ਬਾਰੇ ਕੋਈ ਫੈਸਲਾ ਨਾ ਕੀਤਾ ਹੋਵੇ ਪਰ ਇਸ ਦਾ ਅਸਰ ਲਾਂਘੇ ਦੇ ਨਿਰਮਾਣ ਕਾਰਜ 'ਤੇ ਸਾਫ ਨ਼ਰ ਆ ਰਿਹਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget