ਪੜਚੋਲ ਕਰੋ

ਕਰਤਾਰਪੁਰ ਲਾਂਘਾ: ਤਨਖ਼ਾਹ ਨਾ ਮਿਲਣ ਕਰਕੇ ਟਰੱਕ ਤੇ ਜੇਸੀਬੀ ਡਰਾਈਵਰਾਂ ਲਾਇਆ ਧਰਨਾ, ਸੜਕ ਦਾ ਕੰਮ ਰੁਕਿਆ

ਕਰਤਾਰਪੁਰ ਲਾਂਘੇ ਲਈ ਸੜਕ ਬਣਾਉਣ ਦੇ ਕੰਮ 'ਚ ਲੱਗੇ ਜੇਸੀਬੀ ਡਰਾਈਵਰਾਂ ਨੂੰ 2 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਰਕੇ ਉਨ੍ਹਾਂ ਕੰਮ ਰੋਕ ਦਿੱਤਾ ਹੈ। ਕਾਮਿਆਂ ਨੇ ਕੰਸਟਰੱਕਸ਼ਨ ਕੰਪਨੀ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਪਿੰਡ ਠੇਠਰਕੇ ਵਿੱਚ ਬਣੇ ਪਲਾਂਟ 'ਤੇ ਧਰਨਾ ਦਿੱਤਾ ਤੇ ਕੰਮ 'ਤੇ ਰੋਕ ਲਾ ਦਿੱਤੀ।

ਗੁਰਦਾਸਪੁਰ: ਕਰਤਾਰਪੁਰ ਲਾਂਘੇ ਲਈ ਸੜਕ ਬਣਾਉਣ ਦੇ ਕੰਮ 'ਚ ਲੱਗੇ ਜੇਸੀਬੀ ਡਰਾਈਵਰਾਂ ਨੂੰ 2 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਰਕੇ ਉਨ੍ਹਾਂ ਕੰਮ ਰੋਕ ਦਿੱਤਾ ਹੈ। ਕਾਮਿਆਂ ਨੇ ਕੰਸਟਰੱਕਸ਼ਨ ਕੰਪਨੀ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਪਿੰਡ ਠੇਠਰਕੇ ਵਿੱਚ ਬਣੇ ਪਲਾਂਟ 'ਤੇ ਧਰਨਾ ਦਿੱਤਾ ਤੇ ਕੰਮ 'ਤੇ ਰੋਕ ਲਾ ਦਿੱਤੀ। ਮੰਗਲਵਾਰ ਸਵੇਰੇ 8 ਵਜੇ ਤੋਂ ਲੈ ਕੇ 12 ਵਜੇ ਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਕੰਪਨੀ ਅਧਿਕਾਰੀਆਂ ਨੇ ਕਾਮਿਆਂ ਨੂੰ ਭਰੋਸਾ ਦਿੱਤਾ ਜਿਸ ਦੇ ਬਾਅਦ ਉਨ੍ਹਾਂ ਧਰਨਾ ਚੁੱਕਿਆ। ਦੱਸਿਆ ਜਾਂਦਾ ਹੈ ਕਿ ਸੜਕ ਬਣਾਉਣ ਲਈ ਦੂਰ-ਦੂਰ ਤੋਂ ਟਰੱਕ ਤੇ ਜੇਸੀਬੀ ਡ੍ਰਾਈਵਰ ਆਏ ਹੋਏ ਹਨ। ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਹਾਲਾਂਕਿ ਕੁਝ ਡਰਾਈਵਰਾਂ ਨੂੰ ਅੱਧੀ ਤਨਖ਼ਾਹ ਦੇ ਕੇ ਹੀ ਕੰਮ ਸਾਰਿਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਕਾਮਿਆਂ ਦੀ ਕੰਪਨੀ ਅਧਿਕਾਰੀਆਂ ਨਾਲ ਗੱਲ ਹੋਈ ਸੀ, ਜਿਸ ਵਿੱਚ ਉਨ੍ਹਾਂ 2 ਦਿਨਾਂ ਵਿੱਚ ਬਣਦੇ ਪੈਸੇ ਦੇਣ ਦੀ ਗੱਲ ਕਹੀ ਸੀ ਪਰ ਕੁਝ ਨਹੀਂ ਹੋਇਆ। ਇਸ ਤੋਂ ਤੰਗ ਆ ਕੇ ਮਜਬੂਰਨ ਕਾਮਿਆਂ ਨੂੰ ਧਰਨਾ ਦੇਣਾ ਪਿਆ। ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਬੋਲ-ਬਾਣੀ 'ਤੇ ਪੰਥਕ ਰੰਗ! ਕਰਤਾਰਪੁਰ ਲਾਂਘੇ ਦੀ ਮੰਗੀ ਸੇਵਾ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਵਾਈਸ ਪ੍ਰੈਜ਼ੀਡੈਂਟ ਜਤਿੰਦਰ ਸਿੰਘ ਨੇ ਦੱਸਿਆ ਕਿ ਡਰਾਈਵਰਾਂ ਨਾਲ ਗੱਲ ਹੋ ਚੁੱਕੀ ਹੈ। ਦੋ ਦਿਨਾਂ ਅੰਦਰ ਉਨ੍ਹਾਂ ਦੇ ਬਣਦੇ ਪੈਸੇ ਦੇ ਦਿੱਤੇ ਜਾਣਗੇ। ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਇਸ ਲਈ ਦੋਰੀ ਹੋਈ ਕਿਉਂਕਿ ਸਾਰੇ ਕੰਪਨੀ ਅਧਿਕਾਰੀ ਸੜਕ ਦੇ ਨਿਰਮਾਣ ਵਿੱਚ ਵਿਅਸਤ ਹਨ ਤੇ ਇਨ੍ਹਾਂ ਦੀ ਨੌਕਰੀ ਦੀ ਕਾਗਜ਼ੀ ਕਾਰਵਾਈ ਹਾਲੇ ਪੂਰੀ ਨਹੀਂ ਹੋਈ। ਇਸ ਲਈ ਦੇਰੀ ਹੋ ਰਹੀ ਸੀ।

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget