ਪੜਚੋਲ ਕਰੋ

ਭਾਰਤ ਵਾਲੇ ਪਾਸੇ ਵੀ ਕਰਤਾਰਪੁਰ ਗਲਿਆਰੇ ਦੇ ਉਸਾਰੀ ਕਾਰਜ ਹੋਏ ਸ਼ੁਰੂ

ਗੁਰਦਾਸਪੁਰ: ਭਾਰਤ ਵਾਲੇ ਪਾਸੇ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜ ਵੀ ਆਰੰਭ ਦਿੱਤੇ ਗਏ ਹਨ। ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕੀਤੇ ਜਾਣ ਮਗਰੋਂ ਅੱਜ ਉਸਾਰੀ ਸ਼ੁਰੂ ਕੀਤੀ ਗਈ। ਕੌਰੀਡੋਰ ਨੂੰ ਪਾਕਿਸਤਾਨ ਵਾਲੇ ਲਾਂਘੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਉਸਾਰੀ ਜਾਣੀ ਹੈ। ਨਿਰਮਾਣ ਕੰਪਨੀ ਦੇ ਸਹਿ-ਨਿਰਦੇਸ਼ਕ ਜਤਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਵੱਲੋਂ ਕੌਰੀਡੋਰ ਲਈ ਬਣਾਈ ਜਾਣ ਵਾਲੀ ਸੜਕ ਚਾਰ ਕਿਲੋਮੀਟਰ ਲੰਮੀ ਹੋਵੇਗੀ ਅਤੇ 200 ਫੁੱਟ ਚੌੜੀ ਹੋਵੇਗੀ। ਉਨ੍ਹਾਂ ਅੱਜ ਭੂਮੀ ਪੂਜਨ ਕਰ ਕੇ ਉਸਾਰੀ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਲੈਂਡਪੋਰਟ ਅਥਾਰਟੀ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ਟਰਮੀਨਲ ਦੇ ਨਿਰਮਾਣ ਦੀ ਸ਼ੁਰੂਆਤ ਆਉਂਦੇ ਦਿਨਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਦਰਮਿਆਨ ਪੁਲ ਵੀ ਉਸਾਰਿਆ ਜਾਵੇਗਾ, ਜਿਸ ਦਾ ਨਿਰਮਾਣ ਵੀ ਜਲਦ ਹੋਣ ਵਾਲਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਗਲਿਆਰੇ ਦੇ ਉਸਾਰੀ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਤੇ ਭਾਰਤ ਇਸ ਮਾਮਲੇ ਵਿੱਚ ਪੱਛੜ ਰਿਹਾ ਸੀ। ਹੁਣ ਭਾਰਤ ਨੇ ਵੀ ਕੌਰੀਡੋਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਕੌਰੀਡੋਰ ਬਾਰੇ ਦੋਵੇਂ ਦੇਸ਼ਾਂ ਵਿਚਾਲੇ ਬੈਠਕਾਂ ਦਾ ਦੌਰ ਰੁਕਿਆ ਹੋਇਆ ਹੈ। ਹੁਣ ਪਾਕਿਸਤਾਨ ਨੇ ਭਾਰਤ ਵੱਲੋਂ ਜਤਾਏ ਇਤਰਾਜ਼ ਦਰੁਸਤ ਕਰ ਦਿੱਤੇ ਹਨ, ਜਿਸ ਤੋਂ ਬਾਅਦ ਲਾਂਘੇ ਦੇ ਨਿਯਮਾਂ ਤੇ ਹੋਰ ਸ਼ਰਤਾਂ ਤੈਅ ਹੋਣ ਬਾਰੇ ਮੀਟਿੰਗਾਂ ਦਾ ਸਿਲਸਿਲਾ ਛੇਤੀ ਸ਼ੁਰੂ ਹੋਣ ਦੀ ਆਸ ਹੈ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget