ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਵੱਡੀ ਖ਼ਬਰ, ਵਿਦੇਸ਼ ਮੰਤਰਾਲੇ ਦਾ ਇਹ ਫੈਸਲਾ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ 'ਕੋਵਿਡ 19 ਪ੍ਰੋਟੋਕਲ ਕਾਰਨ ਕਰਤਾਰਪੁਰ ਕੌਰੀਡੋਰ ਬੰਦ ਕਰ ਦਿੱਤਾ ਗਿਆ ਸੀ। ਹੁਣ ਇਹ ਸਬੰਧਤ ਅਧਿਕਾਰੀਆਂ ਦੀ ਸਹਿਮਤੀ ਤੋਂ ਬਾਅਦ ਖੋਲ੍ਹਿਆ ਜਾਵੇਗਾ।'

ਨਵੀਂ ਦਿੱਲੀ: ਕਰਤਾਰਪੁਰ ਕੌਰੀਡੋਰ ਕੋਰੋਨਾ ਵਾਇਰਸ ਕਾਰਨ ਅਜੇ ਤਕ ਬੰਦ ਪਿਆ ਹੈ। ਅਜਿਹੇ 'ਚ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਕੌਰੀਡੋਰ ਖੋਲ੍ਹਣ ਦਾ ਫੈਸਲਾ ਕੋਰੋਨਾ ਵਾਇਰਸ ਪ੍ਰੋਟੋਕੋਲ ਦੇ ਮੁਤਾਬਕ ਲਿਆ ਜਾਵੇਗਾ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ 'ਕੋਵਿਡ 19 ਪ੍ਰੋਟੋਕਲ ਕਾਰਨ ਕਰਤਾਰਪੁਰ ਕੌਰੀਡੋਰ ਬੰਦ ਕਰ ਦਿੱਤਾ ਗਿਆ ਸੀ। ਹੁਣ ਇਹ ਸਬੰਧਤ ਅਧਿਕਾਰੀਆਂ ਦੀ ਸਹਿਮਤੀ ਤੋਂ ਬਾਅਦ ਖੋਲ੍ਹਿਆ ਜਾਵੇਗਾ।'

ਕੈਪਟਨ ਦੇ ਫਰਜੰਦ ਨੂੰ ਮੁਸ਼ਕਲਾਂ ਦਾ ਘੇਰਾ, ਈਡੀ ਵੱਲੋਂ ਮੁੜ ਸੰਮਨ

ਉਨ੍ਹਾਂ ਕਿਹਾ ਕਰਤਾਰਪੁਰ ਕੌਰੀਡੋਰ ਖੋਲ੍ਹਣ ਦਾ ਫੈਸਲਾ Covid19 ਪ੍ਰੋਟੋਕੋਲ ਦੇ ਹਿਸਾਬ ਨਾਲ ਲਿਆ ਜਾਵੇਗਾ। ਅਸੀਂ ਇਸ ਨਾਲ ਸਬੰਧਤ ਅਧਿਕਾਰੀਆਂ ਦੇ ਨਾਲ ਸੰਪਰਕ 'ਚ ਹਾਂ। ਹਾਲਾਂਕਿ ਦੋ ਅਕਤੂਬਰ ਨੂੰ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ 'ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਨ ਵਾਲੇ 4.7 ਕਿਲੋਮੀਟਰ ਲੰਬੇ ਰਾਹ ਨੂੰ ਫਿਰ ਤੋਂ ਖੋਲ੍ਹਣ ਦੀ ਗੱਲ ਆਖੀ ਸੀ।

ਭਾਰਤ ਵਾਲੇ ਪਾਸੇ ਫਿਲਹਾਲ ਲਾਂਘਾ ਮੁੜ ਤੋਂ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ। ਅਜਿਹੇ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆਉਣ ਵਾਲਾ ਹੈ ਤੇ ਸੰਗਤ ਨੂੰ ਆਸ ਹੈ ਕਿ ਇਸ ਮੌਕੇ ਸ਼ਾਇਦ ਭਾਰਤ ਸਰਕਾਰ ਵੀ ਕੌਰੀਡੋਰ ਖੋਲ੍ਹ ਦੇਵੇ।

26 ਸਾਲ ਬਾਅਦ ਅਕਤੂਬਰ ਮਹੀਨੇ ਏਨਾ ਘੱਟ ਤਾਪਮਾਨ, 1994 ਮਗਰੋਂ ਇਸ ਵਾਰ ਪਏਗੀ ਸਭ ਤੋਂ ਜ਼ਿਆਦਾ ਠੰਡ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ

Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

Embed widget