ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫੈਸਲੇ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪਾਕਸ਼ ਪੁਰਬ ਤੇ 27 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ।


ਇਸ ਸਬੰਧੀ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ 'ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ। ਹੁਣ