ਪੜਚੋਲ ਕਰੋ

ਵਾਹਗਾ ਨੂੰ ਫਿੱਕਾ ਪਾ ਦੇਵੇਗਾ ਕਰਤਾਰਪੁਰ ਲਾਂਘੇ ਵਾਲਾ ਬਾਰਡਰ, ਕੌਰੀਡੋਰ ਲਈ ਵਿਕਾਸ ਕਾਰਜ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਣਾਈ ਗਈ ਡੇਰਾ ਬਾਬਾ ਨਾਨਕ ਡਿਵੈਲਪਮੈਂਟ ਅਥਾਰਿਟੀ ਨੇ ਲਾਂਘੇ ਦੀ ਉਸਾਰੀ ਲਈ ਜ਼ਮੀਨਾਂ ਐਕੁਆਇਰ ਕਰ ਲਈਆਂ ਹਨ ਤੇ ਵਿਕਾਸ ਕਾਰਜਾਂ ਲਈ ਪੈਸਾ ਵੀ ਜਾਰੀ ਹੋਣਾ ਸ਼ੁਰੂ ਹੋ ਚੁੱਕਾ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤੀ ਹੈ। ਰੰਧਾਵਾ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਵਿਸ਼ੇਸ਼ ਸੜਕ ਦੇ ਨਾਲ-ਨਾਲ ਉੱਥੇ ਲਈ ਰੇਲ ਤੇ ਸੜਕੀ ਮਾਰਗਾਂ ਦੀ ਪਹੁੰਚ ਵਧਾਉਣ ਲਈ ਵੀ ਯੋਜਨਾ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਲਾਗਲੇ ਤੇਰਾਂ ਪਿੰਡਾਂ ਦੀ ਚੋਣ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਨੂੰ ਸਮਾਰਟ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। 1889 ਈਸਵੀ ਤੋਂ ਇੱਥੇ ਚੱਲ ਰਿਹਾ ਸਰਕਾਰੀ ਸਕੂਲ ਵੀ ਕਰਤਾਰਪੁਰ ਪ੍ਰਾਜੈਕਟ ਤਹਿਤ ਹੀ ਆਵੇਗਾ, ਜਿਸ ਨੂੰ ਵਿਕਸਤ ਕੀਤਾ ਜਾਵੇਗਾ ਤੇ ਡੇਰਾ ਬਾਬਾ ਨਾਨਕ ਦਾ ਬਾਜ਼ਾਰ ਹੈਰੀਟੇਜ ਸਟ੍ਰੀਟ ਵਜੋਂ ਤਿਆਰ ਕੀਤਾ ਜਾਵੇਗਾ। ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਵਾਹਗਾ ਬਾਰਡਰ ਨਾਲੋਂ ਵੱਧ ਖ਼ੂਬਸੂਰਤ ਬਣਾਇਆ ਜਾਵੇਗਾ। ਇਸ ਲਈ ਲਾਂਘੇ ਦੇ ਨਾਲ ਬਣੇਗਾ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ ਤਿਆਰ ਹੋਵੇਗਾ। ਇਸ ਦੇ ਨਾਲ ਹੀ ਲਾਂਘੇ ਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਨੌਂ ਕਰੋੜ ਰੁਪਏ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਜਦ ਤਕ ਸ਼ਰਧਾਲੂਆਂ ਲਈ ਹੋਟਲ ਤੇ ਹੋਰ ਸਰਾਵਾਂ ਆਦਿ ਨਹੀਂ ਬਣਦੀਆਂ ਓਨਾਂ ਸਮਾਂ ਡੇਰਾ ਬਾਬਾ ਨਾਨਕ ਦੇ ਲੋਕ ਸ਼ਰਧਾਲੂਆਂ ਨੂੰ ਆਪਣੇ ਘਰਾਂ ਵਿੱਚ ਰੱਖਣਗੇ ਤੇ ਲੰਗਰ ਵੀ ਛਕਾਉਣਗੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget