ਪੜਚੋਲ ਕਰੋ

ਕਰਤਾਰਪੁਰ ਕੌਰੀਡੋਰ ਉਸਾਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਕੰਮ ਠੱਪ

ਡੇਰਾ ਬਾਬਾ ਨਾਨਕ ਦੇ ਐੱਸ ਡੀ ਐਮ ਗੁਰਸਿਮਰਨ ਜੀਤ ਸਿੰਘ ਢਿੱਲੋਂ ਨੇ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਡਰਾਈਵਰਾਂ ਅਤੇ ਠੇਕੇਦਾਰ ਵਿਚਾਲੇ ਪੈਸੇ ਦੇ ਲੈਣ-ਦੇਣ ਦਾ ਮਸਲਾ ਚੱਲ ਰਿਹਾ ਸੀ, ਜਿਸ ਤੋਂ ਖਫਾ ਟਰੱਕ ਡਰਾਈਵਰਾਂ ਨੇ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਸਨ।

ਗੁਰਦਾਸਪੁਰ: ਕਰਤਾਰਪੁਰ ਸਾਹਿਬ ਕੌਰੀਡੋਰ ਦਾ ਕੰਮ ਪਿਛਲੇ ਕਈ ਦਿਨਾਂ ਤੋਂ ਠੱਪ ਪਿਆ ਹੈ। ਕੌਰੀਡੋਰ ਦੀ ਉਸਾਰੀ ਵਿੱਚ ਜੁਟੇ ਹੋਏ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ ਮਸ਼ੀਨਾਂ ਚਲਾਉਣੀਆਂ ਬੰਦ ਕਰ ਦਿੱਤੀਆਂ ਹਨ। ਇਸ ਬਾਰੇ ਨਿਰਮਾਣ ਕੰਪਨੀ ਨੇ ਚੁੱਪੀ ਵੱਟ ਲਈ ਹੈ ਪਰ ਡੇਰਾ ਬਾਬਾ ਨਾਨਕ ਦੇ ਐਸਡੀਐਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡਰਾਈਵਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਕੋਈ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਹ ਦੋ ਵੇਲੇ ਦੀ ਰੋਟੀ ਦੇ ਵੀ ਮੁਥਾਜ ਹਨ। ਉਨ੍ਹਾਂ ਦੱਸਿਆ ਕਿ ਉਹ ਜਦੋਂ ਵੀ ਆਪਣੇ ਪੈਸੇ ਮੰਗਣ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਲਾਰਾ ਲਾ ਕੇ ਭੇਜ ਦਿੱਤਾ ਜਾਂਦਾ ਹੈ, ਪਰ ਹੁਣ ਉਨ੍ਹਾਂ ਤੋਂ ਹੋਰ ਕੰਮ ਨਹੀਂ ਹੁੰਦਾ ਇਸ ਲਈ ਉਨ੍ਹਾਂ ਕੰਮ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ। ਡੇਰਾ ਬਾਬਾ ਨਾਨਕ ਦੇ ਐੱਸ ਡੀ ਐਮ ਗੁਰਸਿਮਰਨ ਜੀਤ ਸਿੰਘ ਢਿੱਲੋਂ ਨੇ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਡਰਾਈਵਰਾਂ ਅਤੇ ਠੇਕੇਦਾਰ ਵਿਚਾਲੇ ਪੈਸੇ ਦੇ ਲੈਣ-ਦੇਣ ਦਾ ਮਸਲਾ ਚੱਲ ਰਿਹਾ ਸੀ, ਜਿਸ ਤੋਂ ਖਫਾ ਟਰੱਕ ਡਰਾਈਵਰਾਂ ਨੇ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਜਲਦ ਹੀ ਦੋਹਾਂ ਪੱਖਾਂ ਨਾਲ ਗੱਲ ਕਰ ਕੇ ਮਸਲਾ ਸੁਲਝਾ ਲਿਆ ਜਾਵੇਗਾ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget