ਪੜਚੋਲ ਕਰੋ

ਫਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਵਿਦੇਸ਼ ਮੰਤਰਾਲੇ ਦਾ ਫੈਸਲਾ

ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲ਼ਿਆ ਗਿਆ। ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਭਾਰਤ ਵੱਲੋਂ ਵਿਸ਼ੇਸ਼ ਜਥਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। ਇਹ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ ਤੇ ਪਹਿਲੀ ਦਸੰਬਰ ਨੂੰ ਭਾਰਤ ਵਾਪਸੀ ਕਰੇਗਾ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਟਵੀਟ 'ਚ ਕਿਹਾ ਸੀ ਕਿ 27 ਨਵੰਬਰ ਨੂੰ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ਼੍ਹਣ ਦਾ ਫੈਸਲਾ ਲਿਆ ਗਿਆ ਹੈ। ਹੁਣ ਸਾਂਪਲਾ ਨੇ ਇਕ ਹੋਰ ਟਵੀਟ 'ਚ ਲਿਖਿਆ ਕਿ ਉਨ੍ਹਾਂ ਮੀਡੀਆ 'ਚ ਛਪੀਆਂ ਖਬਰਾਂ ਮੁਤਾਬਕ ਟਵੀਟ ਕੀਤਾ ਸੀ। ਪਰ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨ 'ਤੇ ਪਤਾ ਲੱਗਾ ਕਿ 27 ਤਾਰੀਖ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਜਥਾ ਜਾਵੇਗਾ ਜੋ ਪਹਿਲੀ ਦਸੰਬਰ ਨੂੰ ਵਾਪਸੀ ਕਰੇਗਾ।

ਯਾਨੀ ਕਿ ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲ਼ਿਆ ਗਿਆ। ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ 'ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Summer Vacations: ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
 Big News : ਦੁੱਧ ਵੇਚ ਕੇ ਪਿੰਡ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , ਪਲਾਂ 'ਚ ਹੀ ਵਿੱਛ ਗਏ 2 ਘਰਾਂ 'ਚ ਸੱਥਰ
 Big News : ਦੁੱਧ ਵੇਚ ਕੇ ਪਿੰਡ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , ਪਲਾਂ 'ਚ ਹੀ ਵਿੱਛ ਗਏ 2 ਘਰਾਂ 'ਚ ਸੱਥਰ
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਅਕਾਲੀ ਦਲ ਨੇ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਅਕਾਲੀ ਦਲ ਨੇ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Embed widget