ਪੜਚੋਲ ਕਰੋ

ਕਸ਼ਮੀਰ 'ਚ ਪੰਜਾਬੀ ਜਵਾਨ ਸ਼ਹੀਦ, ਕੈਪਟਨ ਵੱਲੋਂ 10 ਲੱਖ ਰੁਪਏ ਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਜਰਾਣਾ ਦੇ ਲਾਂਸ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਲਾਂਸ ਨਾਇਕ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਜਰਾਣਾ ਦੇ ਲਾਂਸ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਲਾਂਸ ਨਾਇਕ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ। ਉਹ 21 ਆਰਆਰ ਜੋ ਹੰਦਵਾੜਾ ’ਚ ਡਿਊਟੀ ਕਰ ਰਿਹਾ ਸੀ। ਰਾਜੇਸ਼ ਕੁਮਾਰ ਨੂੰ ਫੌਜ ਵਿੱਚ ਭਰਤੀ ਹੋਏ ਨੂੰ 7-8 ਸਾਲ ਹੋਏ ਸਨ। ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਦੋ ਭਰਾ ਤੇ 2 ਭੈਣਾਂ ਛੱਡ ਗਿਆ ਹੈ। ਦੱਸ ਦਈਏ ਕਿ ਲੰਘੇ ਦਿਨ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ’ਚ ਸੁਰੱਖਿਆ ਬਲਾਂ ਦੀ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਦੇ ਕਰਨਲ ਤੇ ਮੇਜਰ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਸੀ। ਇਸ ਮੁਕਾਬਲੇ ਵਿੱਚ ਫੌਜ ਦੇ ਕਰਨਲ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਸੂਦ ਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ ਇੰਸਪੈਕਟਰ ਸ਼ਕੀਲ ਕਾਜ਼ੀ ਵੀ ਸ਼ਹੀਦ ਹੋਏ ਸੀ। ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿੱਚ ਅਤਿਵਾਦੀ ਹਮਲੇ ਦੀ ਜ਼ਿੰਮੇਵਾਰੀ ਅਤਿਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਤੇ ਲਸ਼ਕਰ-ਏ ਤੋਇਬਾ ਦੇ ਨਵੇਂ ਬਣੇ ਸੰਗਠਨ ਦਿ ਰੈਜ਼ੀਡੈਂਟ ਫਰੰਟ (ਟੀਆਰਐੱਫ) ਨੇ ਲਈ ਹੈ। ਇਨ੍ਹਾਂ ’ਚੋਂ ਹਿਜ਼ਬੁਲ ਮੁਜਾਹਿਦੀਨ ਨੇ ਆਡੀਓ ਕਾਲ ਕਰਕੇ ਤੇ ਟੀਆਰਐਫ ਨੇ ਅਤਿਵਾਦੀਆਂ ਦੀਆਂ ਫੋਟੋਆਂ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget