ਪੜਚੋਲ ਕਰੋ

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਫੀਸ ਮੁਆਫੀ 'ਤੇ ਸੁਖਬੀਰ ਨੇ ਕਹੀ ਵੱਡੀ ਗੱਲ

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇੱਕ ਦਿਨ ਦੀ ਫੀਸ ਮੁਆਫੀ ਕਰਨਾ ਕੋਈ ਵੱਡੀ ਗੱਲ ਨਹੀਂ, ਪਹਿਲੇ ਦਿਨ ਤਾਂ ਸਾਰੇ VIP ਲੋਕ ਹੀ ਉੱਥੇ ਜਾਣਗੇ। ਹਾਲਾਂਕਿ ਉਨ੍ਹਾਂ ਇਮਰਾਨ ਖ਼ਾਨ ਵੱਲੋਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਚੰਡੀਗੜ੍ਹ: ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਹਿਲੇ ਦਿਨ ਜਾਣ ਵਾਲੇ ਜਥੇ ਦੀ ਫੀਸ ਮੁਆਫੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇੱਕ ਦਿਨ ਦੀ ਫੀਸ ਮੁਆਫੀ ਕਰਨਾ ਕੋਈ ਵੱਡੀ ਗੱਲ ਨਹੀਂ, ਪਹਿਲੇ ਦਿਨ ਤਾਂ ਸਾਰੇ VIP ਲੋਕ ਹੀ ਉੱਥੇ ਜਾਣਗੇ। ਹਾਲਾਂਕਿ ਉਨ੍ਹਾਂ ਇਮਰਾਨ ਖ਼ਾਨ ਵੱਲੋਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜਦੋਂ ਅਸੀਂ ਪਹਿਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਵਾਂਗੇ ਤਾਂ ਅਸੀਂ ਇਸ ਦੀ ਫੀਸ ਦੇਣ ਲਈ ਤਿਆਰ ਹਾਂ, ਪਰ ਇਹ ਫੀਸ ਮੁਆਫੀ ਆਮ ਸ਼ਰਧਾਲੂਆਂ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੇ ਲੋਕ ਮੱਕਾ ਮਦੀਨਾ ਜਾਂਦੇ ਹਨ, ਸਾਡੇ ਲਈ ਕਰਤਾਰਪੁਰ ਸਾਹਿਬ ਹੀ ਮੱਕਾ ਮਦੀਨਾ ਹੈ, ਇਸ 'ਤੇ ਫੀਸ ਨਹੀਂ ਲੱਗਣੀ ਚਾਹੀਦੀ।

ਦੱਸ ਦੇਈਏ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਡਾ ਐਲਾਨ ਕਰਦਿਆਂ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ। ਪਾਸਪੋਰਟ ਦੀ ਜਗ੍ਹਾ ਹੁਣ ਯੋਗ ID ਦੀ ਜ਼ਰੂਰਤ ਹੋਵੇਗੀ। ਪਹਿਲਾਂ ਸ਼ਰਤ ਸੀ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਆਪਣੇ ਨਾਲ ਪਾਸਪੋਰਟ ਰੱਖਣਾ ਜ਼ਰੂਰੀ ਹੋਵੇਗਾ, ਪਰ ਹੁਣ ਸਿਰਫ਼ ਇੱਕ ਵੈਲਿਡ ID ਦੇ ਆਧਾਰ 'ਤੇ ਹੀ ਯਾਤਰਾ ਹੋ ਸਕੇਗੀ।

ਇਸ ਤੋਂ ਇਲਾਵਾ ਲਾਂਘੇ ਦੇ ਉਦਘਾਟਨ ਵਾਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਜਾਣ ਵਾਲੇ ਜਥੇ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਹਲਾਂਕਿ ਬਾਕੀ ਦਿਨ 20 ਡਾਲਰ ਫ਼ੀਸ ਵਸੂਲੀ ਜਾਵੇਗੀ। ਇਸ ਦੇ ਨਾਲ ਹੀ ਯਾਤਰਾ ਲਈ 10 ਦਿਨ ਪਹਿਲਾਂ ਕਰਵਾਈ ਜਾਣ ਵਾਲੀ ਐਡਵਾਂਸ ਬੁਕਿੰਗ ਵੀ ਖ਼ਤਮ ਕਰ ਦਿੱਤੀ ਗਈ ਹੈ, ਯਾਨੀ ਸ਼ਰਧਾਲੂ ਕਿਸੇ ਸਮੇ ਵੀ ਯਾਤਰਾ ਕਰਨ ਲਈ ਅਪਲਾਈ ਕਰ ਸਕਣਗੇ।

ਪੰਜ ਹਜ਼ਾਰ ਸ਼ਰਧਾਲੂ ਹਰ ਰੋਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ। ਭਾਰਤ ਵਾਲੇ ਪਾਸਿਓਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਦਾਘਟਨ ਕਰਨਗੇ ਤੇ ਪਾਕਿਸਤਾਨ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਾਂਘਾ ਖੋਲ੍ਹਣਗੇ।

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget