ਪੜਚੋਲ ਕਰੋ

ਰਾਸ਼ਟਰਪਤੀ ਦੀ ਹਾਜ਼ਰੀ 'ਚ 'ਮੂਲ ਮੰਤਰ' ’ਤੇ ਕੱਥਕ, ਸਿੱਖਾਂ 'ਚ ਰੋਸ

ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਹਾਜ਼ਰੀ ਵਿੱਚ ਮੂਲ ਮੰਤਰ ਦੇ ਪਾਠ ’ਤੇ ਕੱਥਕ ਡਾਂਸ ਕੀਤਾ ਗਿਆ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖਾਂ ਵਿੱਚ ਕਾਫੀ ਰੋਸ ਹੈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਮੰਗੀ ਹੈ। ਯਾਦ ਰਹੇ ਚਿੱਲੀ ਦੀ ਰਾਜਧਾਨੀ ਸਾਂਤਿਆਗੋ ਦੇ ਦੌਰੇ ਮੌਕੇ ਸਵਾਗਤੀ ਸਮਾਗਮ ਦੌਰਾਨ ਮੂਲ ਮੰਤਰ ਦੇ ਪਾਠ ’ਤੇ ਕੱਥਕ ਨ੍ਰਿਤ ਦੀ ਪੇਸ਼ਕਾਰੀ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਵੱਡੀ ਗਿਣਤੀ ਇਤਰਾਜ਼ ਮਿਲੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਵੀਡੀਓ ਰਾਸ਼ਟਰਪਤੀ ਦੇ ਸੋਸ਼ਲ ਮੀਡੀਆ ਅਕਾਊਂਟ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਾਂਚ ਦੀ ਮੰਗ ਕਰਦਿਆਂ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਲਈ ਮੂਲ ਮੰਤਰ ਤੇ ਜਪੁਜੀ ਸਾਹਿਬ ਦਾ ਪਾਠ ਅਹਿਮ ਹੈ। ਇਸ ਦੇ ਗਾਇਨ ’ਤੇ ਨ੍ਰਿਤ ਕਰਨਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਵਾਇਰਲ ਹੋਈ ਵੀਡੀਓ ਵਿਚ ਮੰਚ ’ਤੇ ਲੱਗੇ ਬੈਨਰ ਵਿੱਚ ਲਿਖਿਆ ਹੋਇਆ ਹੈ ਕਿ ਇਹ ਸਵਾਗਤੀ ਸਮਾਗਮ ‘ਇੰਡੀਅਨ ਕਮਿਊਨਿਟੀ ਐਂਡ ਫਰੈਂਡਜ਼ ਆਫ਼ ਇੰਡੀਆ’ ਵੱਲੋਂ ਕਰਵਾਇਆ ਗਿਆ ਹੈ। ਬੈਨਰ ’ਤੇ ਰਾਸ਼ਟਰਪਤੀ ਦਾ ਨਾਂ ਤੇ ਮੁਲਕ ਦਾ ਨਾਂ ਵੀ ਦਰਜ ਹੈ। ਮੰਚ ’ਤੇ ਸਿਤਾਰ ਤੇ ਤਬਲਾਵਾਦਕ ਬੈਠੇ ਹੋਏ ਹਨ ਤੇ ਕੁੜੀ ਨ੍ਰਿਤ ਕਰ ਰਹੀ ਹੈ, ਜਿਸ ਦੇ ਪਿੱਛੇ ਮੂਲ ਮੰਤਰ ਤੇ ਜਪੁਜੀ ਸਾਹਿਬ ਦੇ ਪਾਠ ਦਾ ਗਾਇਨ ਹੋ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget