ਪੜਚੋਲ ਕਰੋ

ਕੇਜਰੀਵਾਲ ਨੂੰ 'ਸਿੰਘ ਸਜ਼ਾ' ਕਸੂਤਾ ਫਸਿਆ ਮੈਗਜ਼ੀਨ

ਚੰਡੀਗੜ੍ਹ: ਇੰਡੀਆ ਟੂਡੇ ਦੀ ਹਿੰਦੀ ਮੈਗਜ਼ੀਨ ਦਾ ਤਾਜ਼ਾ ਅੰਕ ਵਿਵਾਦਾਂ ਵਿੱਚ ਘਿਰ ਗਿਆ ਹੈ। ਮੈਗਜ਼ੀਨ ਦੇ ਤਾਜ਼ਾ ਅੰਕ ਦੇ ਕਵਰ ਪੇਜ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਹੰਗ ਦੇ ਬਾਣੇ ਵਿੱਚ ਦਿਖਾਇਆ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਕੁਝ ਸਿੱਖ ਸੰਸਥਾਵਾਂ ਨੇ ਇਤਰਾਜ਼ ਪ੍ਰਗਟਾਇਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁਖੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੈਗਜ਼ੀਨ ਦੇ ਸੰਪਾਦਕ ਤੇ ਮਾਲਕ ਖ਼ਿਲਾਫ਼ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਵਿੱਚ ਬਕਾਇਦਾ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਅਨੁਸਾਰ ਮੈਗਜ਼ੀਨ ਦੇ ਮੁੱਖ ਪੰਨੇ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਹੰਗ ਬਾਣੇ ਵਿੱਚ ਦਿਖਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।     ਨਵੀਂ ਦਿੱਲੀ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਸਬੰਧੀ ਸਿੱਖ ਆਗੂ ਪੀਰ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਵਿੱਚ ਜਦੋਂ ਮੈਗਜ਼ੀਨ ਖਰੀਦੀ ਤਾਂ ਇਸ ਦੇ ਕਵਰ ਪੇਜ ਨੂੰ ਦੇਖ ਕੇ ਹੈਰਾਨ ਹੋ ਗਏ। ਪੀਰ ਮੁਹੰਮਦ ਅਨੁਸਾਰ ਮੈਗਜ਼ੀਨ ਦੇ ਮੁੱਖ ਪੰਨੇ ‘ਤੇ ਕੇਜਰੀਵਾਲ ਨੂੰ ਨਿਹੰਗ ਬਾਣੇ ਵਿੱਚ ਦਿਖਾਇਆ ਗਿਆ ਹੈ। ਤਸਵੀਰ ਵਿੱਚ ਉਨ੍ਹਾਂ ਦੇ ਸਿਰ ‘ਤੇ ਦੁਮਾਲਾ ਸਜਾਇਆ ਹੋਇਆ ਹੈ, ਪੀਲੇ ਰੰਗ ਦੇ ਨਿਹੰਗ ਬਾਣੇ ਵਿੱਚ ਉਨ੍ਹਾਂ ਨੇ ਹੱਥ ਵਿੱਚ ਕਿਰਪਾਨ ਫੜੀ ਹੋਈ ਹੈ। ਇਸ ਦੇ ਹੇਠਾਂ ਅੰਕਿਤ ਹੈ ਕਿ ‘ਆਪ ਦੀ ਲਲਕਾਰ, ਦਿੱਲੀ ਤੋਂ ਬਾਅਦ ਹੁਣ ਪੰਜਾਬ ਤੇ ਗੋਆ ‘ਤੇ ਕੇਜਰੀਵਾਲ ਦੀ ਨਜ਼ਰ’।     ਪੀਰ ਮੁਹੰਮਦ ਨੇ ਆਪਣੇ ਸ਼ਿਕਾਇਤ ਵਿੱਚ ਆਖਿਆ ਹੈ ਕਿ ਇਕ ਗੈਰ ਸਿੱਖ ਵਿਅਕਤੀ ਨੂੰ ਨਿਹੰਗ ਬਾਣੇ ਵਿਚ ਦਿਖਾਇਆ ਗਿਆ ਹੈ, ਜਿਸ ਨੇ ਸਿੱਖ ਕਕਾਰ ਕਿਰਪਾਨ ਫੜੀ ਹੋਈ ਹੈ। ਅਜਿਹਾ ਕਰਕੇ ਮੈਗਜ਼ੀਨ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਯਤਨ ਕੀਤਾ ਗਿਆ ਹੈ। ਪੀਰ ਮੁਹੰਮਦ ਨੇ ਅਪੀਲ ਕੀਤੀ ਹੈ ਕਿ ਮੈਗਜ਼ੀਨ ਦੇ ਮੁੱਖ ਸੰਪਾਦਕ ਤੇ ਹੋਰਾਂ ਖਿਲਾਫ ਆਈਪੀਸੀ ਦੀ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਟਾਪ ਹੈਡਲਾਈਨ

Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
Punjab Congress 'ਚ ਵੱਡੇ ਫੇਬਦਲ ਦੀ ਤਿਆਰੀ !  ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ
Punjab Congress 'ਚ ਵੱਡੇ ਫੇਬਦਲ ਦੀ ਤਿਆਰੀ !  ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਦਿੱਲੀ 'ਚ ਸੀਨੀਅਰ ਆਗੂਆਂ ਵਿਚਾਲੇ ਵੱਡੀ ਬੈਠਕ; ਕੀ ਬਦਲਿਆ ਜਾਵੇਗਾ ਪਾਰਟੀ ਪ੍ਰਧਾਨ?
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਦਿੱਲੀ 'ਚ ਸੀਨੀਅਰ ਆਗੂਆਂ ਵਿਚਾਲੇ ਵੱਡੀ ਬੈਠਕ; ਕੀ ਬਦਲਿਆ ਜਾਵੇਗਾ ਪਾਰਟੀ ਪ੍ਰਧਾਨ?

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget