ਪੜਚੋਲ ਕਰੋ

MP Assault Row: ਸਵਾਤੀ ਮਾਲੀਵਾਲ ਨਾਲ CM ਹਾਊਸ ਹੋਈ ਕੁੱਟਮਾਰ AAP ਵਾਲਿਆਂ ਨੂੰ ਪੈਣ ਲੱਗੀ ਭਾਰੀ, ਪਾਰਟੀ ਨੂੰ ਇੰਝ ਹੋਵੇਗਾ ਨੁਕਸਾਨ

Assault Against Swati Maliwal: ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਗਈ ਸੀ ਅਤੇ ਉੱਥੇ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਨੇ ਡਰਾਇੰਗ ਰੂਮ 'ਚ ਉਨ੍ਹਾਂ ਨਾਲ ਮਾਰ

Assault Against Swati Maliwal:  ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ  ਮੁਹਾਲੀ ਅਤੇ ਖਰੜ ਵਿੱਚ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਖਰੜ ਵਿਖੇ ਵਕੀਲਾਂ ਵੱਲੋਂ ਕੀਤੀ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਹੋਵੇ ਜਾਂ ਦਿੱਲੀ, ਆਮ ਆਦਮੀ ਪਾਰਟੀ ਦੇ ਆਗੂ ਨਾ ਤਾਂ ਔਰਤਾਂ ਦਾ ਸਤਿਕਾਰ ਕਰਨਾ ਜਾਣਦੇ ਹਨ ਅਤੇ ਨਾ ਹੀ ਉਹਨਾਂ ਨੂੰ ਕੀਤੇ ਵਾਅਦੇ ਨਿਭਾਉਣਾ ਜਾਣਦੇ ਹਨ।

 

1000 ਰੁਪਏ ਪ੍ਰਤੀ ਮਹੀਨਾ ਕਦੋਂ ਮਿਲੇਗਾ ? 

 ਇਸ ਦਾ ਇੱਕ ਉਦਾਹਰਣ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿੱਚ ਹੀ ਦੁਰਵਿਵਹਾਰ ਹੈ ਅਤੇ ਦੂਜਾ ਪੰਜਾਬ ਦੀਆਂ ਔਰਤਾਂ ਨੂੰ ਅਜੇ ਤੱਕ 1000 ਰੁਪਏ ਪ੍ਰਤੀ ਮਹੀਨਾ ਨਹੀਂ ਮਿਲਣਾ ਹੈ, ਜਿਸ ਬਾਰੇ ਆਮ ਆਦਮੀ ਪਾਰਟੀ ਨੇ 2022 ਦੀ ਵਿਧਾਨ ਸਭਾ ਵਿੱਚ ਵਾਦਾ ਕਿੱਤਾ ਸੀ । ਅੱਜ ਤੱਕ ਪੰਜਾਬ ਦੀ ਇੱਕ ਵੀ ਔਰਤ ਨੂੰ ਇਹ ਰਕਮ ਨਹੀਂ ਮਿਲੀ।

 

ਸਵਾਤੀ ਮਾਲੀਵਾਲ ਨਾਲ ਮਾਰ ਕੁਟਾਈ

 ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਗਈ ਸੀ ਅਤੇ ਉੱਥੇ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਨੇ ਡਰਾਇੰਗ ਰੂਮ 'ਚ ਉਨ੍ਹਾਂ ਨਾਲ ਮਾਰ ਕੁਟਾਈ ਕਿੱਤੀ । ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਅਤੇ ਇਹ ਜਨਤਾ ਨੂੰ ਸੋਚਣ ਲਈ ਮਜ਼ਬੂਰ ਕਰਦੀ ਹੈ ਕਿ ਜੇਕਰ ਪਾਰਟੀ ਦੇ ਮੁੱਖ ਮੰਤਰੀ ਦੇ ਘਰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰ ਸੁਰੱਖਿਅਤ ਨਹੀਂ ਹਨ ਤਾਂ ਦਿੱਲੀ ਅਤੇ ਪੰਜਾਬ ਦੀਆਂ ਔਰਤਾਂ ਨੂੰ ਆਪਣੇ ਆਪ ਨੂੰ ਆਪ ਦੇ ਰਾਜ ਵਿੱਚ ਕਿਦਾਂ ਸੁਰੱਖਿਅਤ ਸਮਝਣ । 


MP Assault Row: ਸਵਾਤੀ ਮਾਲੀਵਾਲ ਨਾਲ CM ਹਾਊਸ ਹੋਈ ਕੁੱਟਮਾਰ AAP ਵਾਲਿਆਂ ਨੂੰ ਪੈਣ ਲੱਗੀ ਭਾਰੀ, ਪਾਰਟੀ ਨੂੰ ਇੰਝ ਹੋਵੇਗਾ ਨੁਕਸਾਨ

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ |ਉਨ੍ਹਾਂ ਕਿਹਾ ਕਿ ਅਸਲ 'ਚ ਪੰਜਾਬ ਦੀ ਆਰਥਿਕਤਾ ਢਹਿ ਢੇਰੀ ਹੋ ਚੁਕੀ ਹੈ ਅਤੇ 'ਆਪ' ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਕੋਲ ਪੈਸੇ ਨਹੀਂ ਹਨ। 

ਜੇਕਰ ਸਾਰੀਆਂ 1.3 ਕਰੋੜ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਤਾਂ ਇਸ ਲਈ 15,600 ਕਰੋੜ ਰੁਪਏ ਸਾਲਾਨਾ ਦੀ ਲੋੜ ਹੋਵੇਗੀ, ਜਦਕਿ ਅਸਲੀਅਤ ਇਹ ਹੈ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਕਰਜ਼ੇ ਦੀ ਮਾਰ ਹੇਠ ਆਈ 'ਆਪ' ਸਰਕਾਰ ਖਰਚੇ ਪੂਰੇ ਕਰਨ ਲਈ ਕਰਜ਼ਾ ਲੈ ਰਹੀ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਆਪਣੇ ਚੋਣ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ।
 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget