ਪੜਚੋਲ ਕਰੋ

ਕੇਜਰੀਵਾਲ ਤੇ ਸਿਸੋਦੀਆ ਆ ਰਹੇ ਪੰਜਾਬ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਜੂਨੀਅਰ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਭਲਕੇ ਯਾਨੀ ਕਿ 19 ਅਗਸਤ ਨੂੰ ਪੰਜਾਬ ਆ ਰਹੇ ਹਨ। ਕੇਜਰੀਵਾਲ ਤੇ ਸਿਸੋਦੀਆ ਬਰਨਾਲਾ ਜ਼ਿਲ੍ਹੇ 'ਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਦੇ ਭੋਗ ਮੌਕੇ ਆ ਸਕਦੇ ਹਨ। ਕੇਜਰੀਵਾਲ ਡਰੱਗ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੈਰ ਪਾਉਣ ਜਾ ਰਹੇ ਹਨ। ਵਿਧਾਇਕ ਪੰਡੋਰੀ ਦੇ ਪਿਤਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੇ ਭੋਗ ਦੀ ਰਸਮ 19 ਅਗਸਤ ਨੂੰ ਪਿੰਡ ਪੰਡੋਰੀ ਵਿੱਚ ਹੋ ਰਹੀ ਹੈ। ਸੂਤਰਾਂ ਮੁਤਾਬਕ ਇਹ ਦੋਵੇਂ ਕੌਮੀ ਆਗੂ ਸਿੱਧੇ ਉੱਥੇ ਹੀ ਪਹੁੰਚਣਗੇ। ਇਸ ਵੇਲੇ ਪੰਜਾਬ ਇਕਾਈ ਵਿੱਚ ਵੱਡਾ ਰੱਫੜ ਵੀ ਪਿਆ ਹੋਇਆ ਹੈ ਅਤੇ ਬਾਗੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਤਾਂ ਪਾਰਟੀ ਦੀ ਪੰਜਾਬ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਆਪਣੀ ਵੱਖਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਤਕ ਵੀ ਬਣਾ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਪੰਡੋਰੀ ਦੇ ਪਿਤਾ ਦੇ ਭੋਗ ਦੀ ਰਸਮ ਵਿੱਚ ਬਾਗ਼ੀ ਧਿਰ ਦੇ ਆਗੂਆਂ ਦੇ ਵੀ ਪਹੁੰਚਣ ਦੇ ਆਸਾਰ ਹਨ। ਭੋਗ ਮਗਰੋਂ ਕੇਜਰੀਵਾਲ ਤੇ ਸਿਸੋਦੀਆ ਪਾਰਟੀ ਵਿਧਾਇਕਾਂ ਅਤੇ ਸੂਬੇ ਦੀ ਮੁੱਖ ਲੀਡਰਸ਼ਿਪ ਨਾਲ ਮੌਜੂਦਾ ਹਾਲਾਤ ਬਾਰੇ ਸੰਗਰੂਰ ਵਿੱਚ ਮੀਟਿੰਗ ਕਰ ਸਕਦੇ ਹਨ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 24 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ, ਉੱਧਰ ‘ਆਪ’ ਦੇ ਵਿਧਾਇਕ ਦੋਫਾੜ ਹੋਏ ਪਏ ਹਨ। ਖਹਿਰਾ ਨਾਲ 7 ਤੇ ਪਾਰਟੀ ਹਾਈਕਮਾਨ ਨਾਲ 13 ਵਿਧਾਇਕ ਹਨ। ਮੌਨਸੂਨ ਸੈਸ਼ਨ ਵਿੱਚ ਪਹਿਲੀ ਵਾਰ ਖਹਿਰਾ ਦੀ ਥਾਂ ਵਿਰੋਧੀ ਧਿਰ ਦੇ ਆਗੂ ਬਣਾਏ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿਚ ਕਮਾਨ ਸੰਭਾਲਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget