ਪੜਚੋਲ ਕਰੋ

ਕੇਜਰੀਵਾਲ ਨੇ ਕੈਪਟਨ ਸਰਕਾਰ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੂੰ ਕਸੂਤਾ ਫਸਾਇਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਕਸੂਤਾ ਫਸਾ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਅਜਿਹੀ ਹੀ ਮੰਗ ਕਰਨ ਲੱਗੀ ਹੈ।

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਕਸੂਤਾ ਫਸਾ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਅਜਿਹੀ ਹੀ ਮੰਗ ਕਰਨ ਲੱਗੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਅਰੋੜਾ ਨੇ ਦੱਸਿਆ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਦਾ ਵਸਨੀਕ ਜਿਹੜਾ ਵੀ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦਾ ਹੈ, ਉਸ ਦੇ ਆਉਣ ਜਾਣ ਦਾ ਪੂਰਾ ਖਰਚ ਤੇ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਗਏ 20 ਡਾਲਰ ਫੀਸ ਵੀ ਕੇਜਰੀਵਾਲ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget