ਪੜਚੋਲ ਕਰੋ

ਕੇਜਰੀਵਾਲ ਅੱਜ ਜਲੰਧਰ 'ਚ

ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿਖੇ ਅਗਰਵਾਲ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਵਿਕਟੋਰੀਆ ਗਾਰਡਨ ’ਚ ਹੋਣ ਵਾਲੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਅਗਰਵਾਲ ਭਾਈਚਾਰੇ ਦੇ ਪਹੁੰਚਣ ਦੀਆਂ ਸੰਭਾਵਨਾਵਾਂ ਹਨ। ਇਸ ਦੌਰਾਨ ਅੰਮਿਤਸਰ ਹਵਾਈ ਅੱਡੇ ਦੇ ਬਾਹਰ ਅਰਵਿੰਦ ਕੇਜਰੀਵਾਲ ਨੂੰ ਕਾਂਗਰਸੀ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਅਸਲ ਵਿੱਚ ਕੇਜਰੀਵਾਲ ਨੇ 25 ਸਤੰਬਰ ਤੋਂ ਪੰਜਾਬ ਦੇ 10 ਦਿਨਾਂ ਦੌਰੇ ਉਤੇ ਆਉਣਾ ਸੀ ਪਰ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੇ ਆਪਣਾ ਦੌਰਾ ਮੁਲਤਵੀ ਕਰਕੇ ਹੁਣ ਸਿਰਫ ਇੱਕ ਦਿਨ ਲਈ ਜਲੰਧਰ ਆਉਣ ਦਾ ਫੈਸਲਾ ਕੀਤਾ ਹੈ। ਸ਼ਾਮੀ ਉਹ ਵਾਪਸ ਦਿੱਲੀ ਪਰਤ ਜਾਣਗੇ। ਦੂਜੇ ਪਾਸੇ ਜਲੰਧਰ ਵਿੱਚ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਸੂਬਾ ਦਾ ਕਾਰੋਬਾਰੀ ਭਾਈਚਾਰਾ ਕਾਫੀ ਉਤਸ਼ਾਹਿਤ ਹੈ। ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿੱਪ ਪਹਿਲਾਂ ਹੀ ਜਲੰਧਰ ਪਹੁੰਚ ਚੁੱਕੀ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget