ਪੜਚੋਲ ਕਰੋ

ਪੰਜਾਬ ਨੂੰ ਲੈ ਕੇ ਕੇਜਰੀਵਾਲ ਦੀ ਰਣਨੀਤੀ

ਪਟਿਆਲਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਦਾ ਚੋਣ ਮੈਨੀਫੈਸਟੋ ਸਿਰਫ ਚੋਣ ਜੁਮਲਾ ਨਹੀਂ ਹੋਵੇਗਾ। ਪਟਿਆਲਾ ਵਿਖੇ ਅਧਿਆਪਕਾਂ ਅਤੇ ਡਾਕਟਰਾਂ ਨਾਲ ਸੰਵਾਦ ਰਚਾ ਕੇ ਕੇਜਰੀਵਾਲ ਨੇ ਸਿੱਖਿਆ ਤੇ ਸਿਹਤ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਨੂੰ ਚਲਣ ਨਹੀਂ ਦੇ ਰਹੀ ਪਰ ਪੰਜਾਬ ’ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੂਬੇ ’ਚ ਉਹ ਲੋਕ ਪੱਖੀ ਹਰ ਫ਼ੈਸਲਾ ਲਾਗੂ ਕਰਨਗੇ। ਭਾਜਪਾ ਪ੍ਰਧਾਨ ਅਮਿਤ ਸ਼ਾਹ ਵੱਲੋਂ ਮੈਨੀਫੈਸਟੋ ਨੂੰ ਚੋਣ ਜੁਮਲਾ ਦੱਸੇ ਜਾਣ ’ਤੇ ਕਿਹਾ ਕਿ ‘ਆਪ’ ਲਈ ਚੋਣ ਮੈਨੀਫੈਸਟੋ ਮਹੱਤਵਪੂਰਨ ਹੈ ਅਤੇ ਉਹ ਜੋ ਲੋਕਾਂ ਨਾਲ ਵਾਅਦਾ ਕਰ ਰਹੇ ਹਨ, ਉਸ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨਗੇ। ਨਸ਼ਿਆਂ ਦੇ ਮੁੱਦੇ ’ਤੇ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਬਾਰੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਵਰਗਾ ਮਾਡਲ ਪੰਜਾਬ ’ਚ ਵੀ ਅਪਣਾਉਣਗੇ। ਉਹਨਾਂ ਆਖਿਆ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ਉਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਾਈਵੇਟ ਕਾਲਜ, ਸਕੂਲ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹੇ ਜਾਣ ਦੀ ਪੜਤਾਲ ਕਰਨ ਦਾ ਵਾਅਦਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ’ਚ ਕੋਈ ਖਾਮੀ ਮਿਲੀ ਤਾਂ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਕੇਜਰੀਵਾਲ ਨੇ ਆਖਿਆ ਕਿ ਦਿੱਲੀ ’ਚ ਮੁਹੱਲਾ ਕਲੀਨਿਕਾਂ ਵਾਂਗ ਪੰਜਾਬ ’ਚ ਵੀ ਅਜਿਹਾ ਪ੍ਰਬੰਧ ਅਪਣਾਇਆ ਜਾਏਗਾ ਅਤੇ ਮਰੀਜ਼ਾਂ ਦੇ ਟੈਸਟ ਅਤੇ ਦਵਾਈ ਮੁਫ਼ਤ ਮਿਲੇਗੀ।

ਟਾਪ ਹੈਡਲਾਈਨ

Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab News: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...
Punjab News: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸਾਥੀਆਂ ਸਣੇ 'ਆਪ' 'ਚ ਸ਼ਾਮਲ ਹੋਏ ਸੀਨੀਅਰ ਆਗੂ; ਤਸਵੀਰਾਂ ਹੋਈਆਂ ਵਾਇਰਲ...
Punjab News: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸਾਥੀਆਂ ਸਣੇ 'ਆਪ' 'ਚ ਸ਼ਾਮਲ ਹੋਏ ਸੀਨੀਅਰ ਆਗੂ; ਤਸਵੀਰਾਂ ਹੋਈਆਂ ਵਾਇਰਲ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
Embed widget