ਪੜਚੋਲ ਕਰੋ

ਕੇਜਰੀਵਾਲ ਦੀ ਮਜੀਠੀਏ ਨੂੰ ਖੁੱਲ੍ਹੀ ਲਲਕਾਰ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹ ਲਲਕਾਰਿਆ ਹੈ। ਉਨ੍ਹਾਂ ਕਿਹਾ ਹੈ ਕਿ 6 ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਨਸ਼ਾ ਤਸਕਰ ਦੇ 'ਸਰਦਾਰ' ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।     ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਰਕਟ ਹਾਉਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸਮਰਥੱਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੋਪੁਰ, ਸੰਸਦ ਭਗਵੰਤ ਮਾਨ ਤੇ ਹੋਰ ਉੱਘੇ ਆਗੂ ਮੌਜੂਦ ਸਨ।     ਇਸ ਦੌਰਾਨ ਆਪਣੇ ਤਿੱਖੇ ਭਾਸ਼ਨ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ, 'ਬਿਕਰਮ ਸਿੰਘ ਮਜੀਠੀਆ ਦੇ ਕੋਲ ਕੇਵਲ 6 ਮਹੀਨੇ ਰਹਿ ਗਏ ਹਨ। ਇਨ੍ਹਾਂ 6 ਮਹੀਨੀਆਂ ਵਿੱਚ ਜੇਕਰ ਮਜੀਠੀਆ ਸਾਨੂੰ ਗ੍ਰਿਫਤਾਰ ਕਰਨ ਦਾ ਦਮ ਰੱਖਦਾ ਹੈ ਤਾਂ ਗ੍ਰਿਫਤਾਰ ਕਰ ਲਵੇ, ਨਹੀਂ ਤਾਂ 6 ਮਹੀਨੇ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਸਰਕਾਰ ਬਣਦੇ ਹੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਸਾਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ।'     ਅਰਵਿੰਦ ਕੇਜਰੀਵਾਲ ਨੇ ਕਿਹਾ, 'ਆਪਣੇ ਕੁਸ਼ਾਸਨ ਦੌਰਾਨ ਬਾਦਲਾਂ ਤੇ ਮਜੀਠੀਏ ਨੇ ਘਰ-ਘਰ ਨਸ਼ਾ ਪਹੁੰਚਾ ਦਿੱਤਾ ਹੈ। ਨੌਜਵਾਨ ਵਰਗ ਨੂੰ ਬਰਬਾਦ ਕਰਨ ਲਈ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ। ਉਪਰੋਂ ਜੋ ਵੀ ਇਨ੍ਹਾਂ ਦੇ ਨਸ਼ੇ ਦੇ ਕਾਲੇ ਕਾਰੋਬਾਰ ਖਿਲਾਫ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਸ ਉੱਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ, ਡਰਾਇਆ ਜਾਂਦਾ ਹੈ। ਜੇਕਰ ਬਤੌਰ ਮੁੱਖ ਮੰਤਰੀ ਮੇਰੇ ਉੱਤੇ ਕੇਸ ਕਰ ਸਕਦੇ ਹਨ ਤਾਂ ਪੰਜਾਬ ਵਿੱਚ ਆਮ ਆਦਮੀ ਦਾ ਕੀ ਹਾਲ ਹੋਵੇਗਾ? ਪਰ ਪੰਜਾਬ ਭਰ ਵਿੱਚ ਮਜੀਠੀਆ ਨੂੰ ਡਰਗ ਤਸਕਰਾਂ ਦਾ ਸਰਦਾਰ ਦੱਸਣ ਵਾਲੇ ਹੋਰਡਿੰਗਸ, ਬੈਨਰ ਤੇ ਬੋਰਡਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਬਾਦਲਾਂ ਅਤੇ ਮਜੀਠੀਏ ਤੋਂ ਡਰਨ ਵਾਲੇ ਨਹੀਂ ਹਨ।'

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget