ਪੜਚੋਲ ਕਰੋ

ਕੇਜਰੀਵਾਲ ਸਰਕਾਰ ਵੱਲੋਂ ਸਿੱਖਾਂ ਤੇ ਪੰਜਾਬੀਆਂ ਲਈ ਵੱਡੇ ਫੈਸਲੇ

ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਪ੍ਰੋਗਰਾਮਾਂ ਲਈ ਦਿੱਲੀ ਸਰਕਾਰ ਅਲੱਗ ਤੋਂ 10 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਾਏਗੀ। ਇਸ ਦੇ ਨਾਲ ਹੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਛੇਤੀ ਹੀ ਕੈਬਨਿਟ ਵਿੱਚ ਪ੍ਰਸਤਾਵ ਪਾਸ ਕੀਤਾ ਜਾਏਗਾ।

ਨਵੀਂ ਦਿੱਲੀ:ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਪ੍ਰੋਗਰਾਮਾਂ ਲਈ ਦਿੱਲੀ ਸਰਕਾਰ ਅਲੱਗ ਤੋਂ 10 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਾਏਗੀ। ਇਸ ਦੇ ਨਾਲ ਹੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਛੇਤੀ ਹੀ ਕੈਬਨਿਟ ਵਿੱਚ ਪ੍ਰਸਤਾਵ ਪਾਸ ਕੀਤਾ ਜਾਏਗਾ। ਸ਼੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਲਈ ਦਸਤਾਵੇਜ਼ੀ ਫ਼ਿਲਮ, ਨਾਟਕ, ਗੁਰਬਾਣੀ ਸੰਗੀਤ ਸਮਾਗਮ ਕੌਮਾਂਤਰੀ ਸੈਮੀਨਾਰ ਲਾਈਟ ਐਂਡ ਸਾਊਂਡ ਸ਼ੋਅ, ਕੌਫੀ ਟੇਬਲ ਬੁੱਕ ਤੇ ਪ੍ਰਦਰਸ਼ਨੀ ਸਮੇਤ ਕਈ ਪ੍ਰੋਗਰਾਮ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰਵਾਏ ਜਾਣਗੇ। ਇਹ ਫ਼ੈਸਲੇ ਮੰਗਲਵਾਰ ਨੂੰ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਹੇਠ ਪੰਜਾਬੀ ਅਕਾਦਮੀ ਦੀ ਗਵਰਨਿੰਗ ਕੌਂਸਲ ਨਾਲ ਹੋਈ ਬੈਠਕ ਵਿੱਚ ਲਏ ਗਏ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਪੰਜਾਬੀ ਚੇਅਰ ਲਈ ਕੈਬਨਿਟ ਜਲਦੀ ਫ਼ੈਸਲਾ ਕਰੇਗੀ। ਪੰਜਾਬੀ ਅਕਾਦਮੀ ਦਿੱਲੀ ਦੀ ਬੇਨਤੀ ’ਤੇ ਉਪ ਮੁੱਖ ਮੰਤਰੀ ਨੇ ਦਿੱਲੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਅਧਾਰਤ ਡਿਜੀਟਲ ਲਾਇਬ੍ਰੇਰੀ/ਮਿਊਜ਼ੀਅਮ ਬਣਾਉਣ ’ਤੇ ਸਹਿਮਤੀ ਪ੍ਰਗਟ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਜਗ੍ਹਾ ਵੇਖਣ ਦੇ ਆਦੇਸ਼ ਦਿੱਤੇ। ਸਿਸੋਦੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਸਨ। ਅੱਜ ਦੇ ਦੌਰ ਵਿੱਚ ਉਨ੍ਹਾਂ ਦੇ ਉਪਦੇਸ਼ਾਂ ਦਾ ਮਹੱਤਵ ਹੋਰ ਵੱਧ ਜਾਂਦਾ ਹੈ। ਉਨ੍ਹਾਂ ਨੇ ਮਾਨਵਤਾ ਦਾ ਸੰਦੇਸ਼ ਦਿੱਤਾ ਤੇ ਕੇਵਲ ਸਿੱਖ ਹੀ ਨਹੀਂ ਹੋਰ ਧਰਮਾਂ ਦੇ ਲੋਕ ਵੀ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੇ ਹਨ। ਸਾਬਕਾ ਵਿਧਾਇਕ ਤੇ ਪੰਜਾਬੀ ਅਕਾਦਮੀ ਦੇ ਉਪ ਪ੍ਰਧਾਨ ਜਰਨੈਲ ਸਿੰਘ ਸਹਿਤ ਤਮਾਮ ਅਕਾਦਮੀ ਮੈਂਬਰਾਂ ਨਾਲ ਹੋਈ ਬੈਠਕ ’ਚ ਪੰਜਾਬੀ ਅਧਿਆਪਕਾਂ ਦਾ ਮੁੱਦਾ ਵੀ ਉੱਠਿਆ, ਜਿਸ ’ਤੇ ਉੱਪ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਦਾ ਹੱਲ ਕੱਢ ਲਿਆ ਜਾਵੇਗਾ। ਇਸ ਸਬੰਧ ਵਿੱਚ ਸਿੱਖਿਆ ਨਿਰਦੇਸ਼ਾਲਿਆਂ ਨੂੰ ਜ਼ਰੂਰੀ ਨਿਰਦੇਸ਼ ਦੇ ਦਿੱਤੇ ਗਏ ਹਨ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget