ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਸੈਸ਼ਨ ਰੱਦ ਹੋਣ ਮਗਰੋਂ ਬੀਜੇਪੀ 'ਤੇ ਭੜਕੇ ਕੇਜਰੀਵਾਲ, ਅੱਜ ਦੇਸ਼ 'ਚ ਇਕ ਪਾਸੇ ਸੰਵਿਧਾਨ ਤੇ ਦੂਜੇ ਪਾਸੇ ਅਪਰੇਸ਼ਨ ਲੋਟਸ

ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ "ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।"

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।ਇਸ ਮਗਰੋਂ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ, "ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦਾ ਹੈ? ਫਿਰ ਜਮਹੂਰੀਅਤ ਖਤਮ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ ਸੀ। ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਨੰਬਰ ਪੂਰਾ ਨਹੀਂ ਹੋਇਆ ਤਾਂ ਉੱਪਰੋਂ ਇੱਕ ਕਾਲ ਆਈ ਜਿਸ ਵਿੱਚ ਇਜਾਜ਼ਤ ਵਾਪਸ ਲੈਣ ਲਈ ਕਿਹਾ ਗਿਆ।ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..।"

ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ।ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Pratibha Singh|ਮੰਡੀ ਤੋਂ ਕੰਗਣਾ ਨੂੰ ਸਖਤ ਟੱਕਰ ਦੇਵੇਗੀ ਪ੍ਰਤਿਭਾ ਸਿੰਘ!Sangrur Farmer Suicide | ਕਰਜ਼ ਤੋਂ ਪ੍ਰੇਸ਼ਾਨ 25 ਸਾਲਾ ਕਿਸਾਨ ਨੇ ਲਾਇਆ ਫਾਹਾ - ਰੁੱਲ ਗਿਆ ਪਰਿਵਾਰArvind Kejriwal|ਕੇਜਰੀਵਾਲ ਦੀ ਰਿਮਾਂਡ ਵਾਲੀ ਸੁਣਵਾਈ ਤੋਂ ਬਾਅਦ ਸੁਣੋ ਵਕੀਲ ਨੇ ਕੀ ਕਿਹਾ?Arvind Kejriwal| ਕੇਜਰੀਵਾਲ ਨੇ CM ਮਾਨ ਨੂੰ ਦਿੱਤੀ ਵਧਾਈ, ਕਹੇ ਇਹ ਸ਼ਬਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget