ਪੜਚੋਲ ਕਰੋ

ਇੱਕ ਵਾਰ ਫਿਰ ਸਿਆਸੀ ਪਾਰਾ ਵਧਾਉਣ ਪੰਜਾਬ ਆ ਰਹੇ ਕੇਜਰੀਵਾਲ, ਕਰ ਸਕਦੇ ਸੀਐਮ ਫੇਸ ਦਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ 'ਚ ਦੋ ਦਿਨਾਂ ਦੇ ਦੌਰੇ 'ਤੇ ਆ ਰਹੇ ਹਨ।ਉਹ ਦੁਪਹਿਰ 12:00 ਵਜੇ ਮੁਹਾਲੀ ਕਲੱਬ 'ਚ ਪ੍ਰੈੱਸ ਕਾਨਫਰੰਸ ਕਰਨਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਕੱਲ੍ਹ ਨੂੰ ਪੰਜਾਬ 'ਚ ਦੋ ਦਿਨਾਂ ਦੇ ਦੌਰੇ 'ਤੇ ਆ ਰਹੇ ਹਨ।ਉਹ ਦੁਪਹਿਰ 12:00 ਵਜੇ ਮੁਹਾਲੀ ਕਲੱਬ (Mohali Press Club) 'ਚ ਪ੍ਰੈੱਸ ਕਾਨਫਰੰਸ ਕਰਨਗੇ। ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੇ ਲਈ ਮੁੱਖ ਮੰਤਰੀ ਚਿਹਰੇ (AAP Punjab CM Face) ਦਾ ਵੀ ਐਲਾਨ ਕਰ ਸਕਦੇ ਹਨ।ਕਿਆਸ 'ਤੇ ਇਹ ਹਨ ਕਿ ਭਗਵੰਤ ਮਾਨ (Bhagwant Mann) ਹੀ ਆਮ ਆਦਮੀ ਪਾਰਟੀ ਦੇ ਲਈ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਪੰਜਾਬ 'ਚ ਚੋਣਾਂ (Punjab Assembly Election 2022) ਦਾ ਐਲਾਨ ਹੋ ਚੁੱਕਾ ਹੈ।ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਇਸ ਮਗਰੋਂ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ  15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਅਤੇ ਹੋਰ ਪ੍ਰੋਗਰਾਮਾਂ 'ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget