ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਕੱਲ੍ਹ ਨੂੰ ਪੰਜਾਬ 'ਚ ਦੋ ਦਿਨਾਂ ਦੇ ਦੌਰੇ 'ਤੇ ਆ ਰਹੇ ਹਨ।ਉਹ ਦੁਪਹਿਰ 12:00 ਵਜੇ ਮੁਹਾਲੀ ਕਲੱਬ (Mohali Press Club) 'ਚ ਪ੍ਰੈੱਸ ਕਾਨਫਰੰਸ ਕਰਨਗੇ। ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੇ ਲਈ ਮੁੱਖ ਮੰਤਰੀ ਚਿਹਰੇ (AAP Punjab CM Face) ਦਾ ਵੀ ਐਲਾਨ ਕਰ ਸਕਦੇ ਹਨ।ਕਿਆਸ 'ਤੇ ਇਹ ਹਨ ਕਿ ਭਗਵੰਤ ਮਾਨ (Bhagwant Mann) ਹੀ ਆਮ ਆਦਮੀ ਪਾਰਟੀ ਦੇ ਲਈ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਪੰਜਾਬ 'ਚ ਚੋਣਾਂ (Punjab Assembly Election 2022) ਦਾ ਐਲਾਨ ਹੋ ਚੁੱਕਾ ਹੈ।ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਇਸ ਮਗਰੋਂ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਅਤੇ ਹੋਰ ਪ੍ਰੋਗਰਾਮਾਂ 'ਤੇ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ