ਪੜਚੋਲ ਕਰੋ

Pargat Singh Vs Kejriwal: ਕੇਜਰੀਵਾਲ ਨਹੀਂ 'ਆਮ ਆਦਮੀ'? ਰਿਹਾਇਸ਼ ਦੇ ਨਵੀਨੀਕਰਨ ’ਤੇ 14 ਕਰੋੜ ਖਰਚੇ: ਪਰਗਟ ਸਿੰਘ ਨੇ ਉਠਾਏ ਵੱਡੇ ਸਵਾਲ

Punjab vs Delhi: ਪਰਗਟ ਸਿੰਘ ਨੇ ਦੋਸ਼ ਲਾਇਆ ਕੇਜਰੀਵਾਲ ਆਮ ਆਦਮੀ ਬਣਨ ਦਾ ਢੌਂਗ ਕਰ ਰਹੇ ਹਨ ਜਦਕਿ ਉਨ੍ਹਾਂ ਦੀਆਂ ਸਾਰੀਆਂ ਹਰਕਤਾਂ ਖ਼ਾਸ ਆਦਮੀ ਵਾਲੀਆਂ ਹਨ।

ਚੰਡੀਗੜ੍ਹ: ਪੰਜਾਬ ਤੇ ਦਿੱਲੀ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਤੇ ਪੰਜਾਬ ਦੇ 250 ਸਕੂਲਾਂ ਦੀ ਤੁਲਨਾ ਕਰਨ ਮਗਰੋਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਉਹ ਦਿੱਲੀ ਵਾਸੀਆਂ ਨੂੰ ਇਹ ਦੱਸਣਗੇ ਕੇਜਰੀਵਾਲ ਆਪਣੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ’ਤੇ ਕਿੰਨੇ ਕਰੋੜ ਰੁਪਏ ਖਰਚ ਕਰ ਰਹੇ ਹਨ।

ਪਰਗਟ ਸਿੰਘ ਨੇ ਦੋਸ਼ ਲਾਇਆ ਕੇਜਰੀਵਾਲ ਆਮ ਆਦਮੀ ਬਣਨ ਦਾ ਢੌਂਗ ਕਰ ਰਹੇ ਹਨ ਜਦਕਿ ਉਨ੍ਹਾਂ ਦੀਆਂ ਸਾਰੀਆਂ ਹਰਕਤਾਂ ਖ਼ਾਸ ਆਦਮੀ ਵਾਲੀਆਂ ਹਨ। ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਜਿਹੜੀ ਉਨ੍ਹਾਂ ਕੋਲ ਸ਼ੁਰੂਆਤੀ ਜਾਣਕਾਰੀ ਪਹੁੰਚੀ ਹੈ ਉਸ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਆਪਣੀ ਰਿਹਾਇਸ਼ ਦੇ ਨਵੀਂਨੀਕਰਨ ’ਤੇ 14 ਕਰੋੜ ਰੁਪਏ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਏਨੀ ਮੋਟੀ ਰਕਮ ਖ਼ਰਚਣੀ ਤੇ ਦਿਖਾਵਾ ਆਮ ਆਦਮੀ ਦਾ ਕਰਨਾ ਇਹ ਕੇਜਰੀਵਾਲ ਨੂੰ ਸੋਭਾ ਨਹੀਂ ਦਿੰਦਾ। ਉਹ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਆਪਣੀ ਸਰਕਾਰੀ ਰਿਹਾਇਸ਼ ’ਤੇ ਕਿੰਨਾ ਪੈਸਾ ਖਰਚ ਕਰ ਰਹੇ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕੇਜਰੀਵਾਲ ਕਹਿੰਦੇ ਨਹੀਂ ਸੀ ਥੱਕਦੇ ਕਿ ਕਦੇ ਵੀ ਉਹ ਵੱਡਾ ਘਰ ਨਹੀਂ ਲੈਣਗੇ। ਫਿਰ ਉਨ੍ਹਾਂ ਨੇ ਵੱਡਾ ਘਰ ਲੈ ਵੀ ਲਿਆ। ਸੁਰੱਖਿਆ ਛੱਤਰੀ ਰੱਖਣ ਵਿਰੁੱਧ ਉਹ ਸ਼ੁਰੂ ਤੋਂ ਪ੍ਰਚਾਰ ਕਰਦੇ ਰਹੇ ਸਨ, ਪਰ ਹੁਣ ਉਹ ਭਾਰੀ ਸੁਰੱਖਿਆ ਤੋਂ ਬਿਨਾਂ ਪੈਰ ਵੀ ਨਹੀਂ ਪੁੱਟਦੇ। ਹੁਣ ਉਹ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸਿਆਂ ਵਿੱਚੋਂ ਮੋਟੀ ਰਕਮ ਆਪਣੇ ਘਰ ਦੀ ਮੁਰੰਮਤ ਦੇ ਬਹਾਨੇ ਕੰਧਾਂ ’ਤੇ ਮੱਥ ਰਹੇ ਹਨ।

ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਸੂਚੀ ਟਵੀਟ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਰਗਟ ਸਿੰਘ ਵੀ ਐਤਵਾਰ ਰਾਤ ਤੱਕ 250 ਸਕੂਲਾਂ ਦੀ ਸੂਚੀ ਵੀ ਜਾਰੀ ਕਰ ਦੇਣਗੇ। ਪਰਗਟ ਨੇ ਕਿਹਾ ਕਿ ਉਹ ਸੂਚੀ ਵੀ ਅਪਲੋਡ ਕਰਨਗੇ। ਪਹਿਲਾਂ ਸਿਸੋਦੀਆ ਨੇ ਪਰਗਟ ਨੂੰ ਚੁਣੌਤੀ ਦਿੱਤੀ ਸੀ ਕਿ ਦਿੱਲੀ ਤੇ ਪੰਜਾਬ ਦੇ 10 ਸਕੂਲਾਂ ਦੀ ਤੁਲਨਾ ਕੀਤੀ ਜਾਵੇ ਤੇ ਬਾਅਦ ਵਿੱਚ ਪਰਗਟ ਸਿੰਘ ਨੇ ਚੁਣੌਤੀ ਨੂੰ ਵਧਾ ਕੇ 250 ਸਕੂਲਾਂ ਤੱਕ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਆਖਰ ਕਿਵੇਂ ਹੁੰਦੀ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ? ਜਾਣੋ ਪੂਰੀ ਪ੍ਰਕ੍ਰਿਆ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget