ਪੜਚੋਲ ਕਰੋ

Punjab Politics: ਕੇਜਰੀਵਾਲ ਦੇ 'ਦਰਬਾਰ' ਪਹੁੰਚੇ ਮੁੱਖ ਮੰਤਰੀ ਸਮੇਤ ਵਜ਼ੀਰ ਤੇ ਵਿਧਾਇਕ, ਕਿਹਾ- ਏਜੰਡਾ ਨਹੀਂ ਪਤਾ, ਪਰ ਇਹ ਤੈਅ ਹੈ ਕਿ...., 'ਪਾਰਟੀ ਟੁੱਟਣ ਦੀਆਂ ਕਨਸੋਆਂ' ?

ਪੰਜਾਬ ਕਾਂਗਰਸ ਨੇ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸ ਗੱਲ ਦਾ ਸੰਕੇਤ ਪੰਜਾਬ 'ਆਪ' ਮੁਖੀ ਅਮਨ ਅਰੋੜਾ ਦੇ ਇਸ ਬਿਆਨ ਤੋਂ ਮਿਲਦਾ ਹੈ ਕਿ ਕੋਈ ਵੀ ਹਿੰਦੂ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ।

Punjab News: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਹੈ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਕਿ 35 ਵਿਧਾਇਕ 'ਆਪ' ਛੱਡਣ ਲਈ ਤਿਆਰ ਹਨ ਤੇ 30 ਵਿਧਾਇਕ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਮੱਦੇਨਜ਼ਰ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੇ ਸਾਰੇ 93 ਵਿਧਾਇਕਾਂ ਨਾਲ ਮੀਟਿੰਗ ਕਰ ਰਹੇ ਹਨ।

ਇਹ ਮੀਟਿੰਗ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ, ਕਪੂਰਥਲਾ ਹਾਊਸ ਵਿਖੇ ਹੋ ਰਹੀ ਹੈ। ਵਿਧਾਇਕਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਲਈ ਪਹੁੰਚੇ ਹਨ। ਮੀਟਿੰਗ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਦੇ ਨਾਮ ਗੇਟ 'ਤੇ ਉਪਲਬਧ ਸੂਚੀ ਵਿੱਚ ਹਨ। ਇੱਥੇ ਪਹੁੰਚੇ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਦਾ ਏਜੰਡਾ ਨਹੀਂ ਪਤਾ। ਪਰ ਇਹ ਤੈਅ ਹੈ ਕਿ ਪੰਜਾਬ ਵਿੱਚ ਨਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਿਆ ਜਾਵੇਗਾ ਅਤੇ ਨਾ ਹੀ ਕੋਈ ਵਿਧਾਇਕ ਵੱਖ ਹੋਵੇਗਾ।

ਦੂਜੇ ਪਾਸੇ, ਪੰਜਾਬ ਕਾਂਗਰਸ ਨੇ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸ ਗੱਲ ਦਾ ਸੰਕੇਤ ਪੰਜਾਬ 'ਆਪ' ਮੁਖੀ ਅਮਨ ਅਰੋੜਾ ਦੇ ਇਸ ਬਿਆਨ ਤੋਂ ਮਿਲਦਾ ਹੈ ਕਿ ਕੋਈ ਵੀ ਹਿੰਦੂ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ। ਹਾਲਾਂਕਿ, ਪੰਜਾਬ ਦੇ 'ਆਪ' ਆਗੂਆਂ ਨੇ ਇਸਨੂੰ ਸੰਗਠਨ ਦੀ ਇੱਕ ਰੁਟੀਨ ਮੀਟਿੰਗ ਕਰਾਰ ਦਿੱਤਾ ਹੈ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਪਾਰਟੀ ਦੀ ਮਰਜ਼ੀ ਹੈ ਕਿ ਮੀਟਿੰਗ ਚੰਡੀਗੜ੍ਹ ਵਿੱਚ ਹੋਵੇ ਜਾਂ ਦਿੱਲੀ ਵਿੱਚ।

ਇਸ ਨੂੰ ਲੈ ਕੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸਾਰੀਆਂ ਰਾਸ਼ਟਰੀ ਪਾਰਟੀਆਂ ਦਿੱਲੀ ਤੋਂ ਚਲਾਈਆਂ ਜਾਂਦੀਆਂ ਹਨ। ਜੇ ਸਾਡੀ ਮੀਟਿੰਗ ਦਿੱਲੀ ਵਿੱਚ ਹੋ ਰਹੀ ਹੈ ਤਾਂ ਇੰਨਾ ਰੌਲਾ ਕਿਉਂ? ਅਸੀਂ ਦਿੱਲੀ ਵਿੱਚ ਮੀਟਿੰਗ ਨਹੀਂ ਕਰ ਸਕਦੇ। ਭਾਜਪਾ ਅਤੇ ਕਾਂਗਰਸ ਕਿੱਥੋਂ ਚੱਲਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget