ਪੜਚੋਲ ਕਰੋ

ਕੇਜਰੀਵਾਲ ਤੇ ਮਜੀਠੀਆ ਹੋਏ ਆਹਮੋ-ਸਾਹਮਣੇ

ਚੰਡੀਗੜ੍ਹ/ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇੱਕ-ਦੂਜੇ ਨੂੰ ਲਲਕਾਰਿਆ ਹੈ। ਕੇਜਰੀਵਾਲ ਨੇ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇ ਨਹੀਂ ਤਾਂ ਤਿੰਨ ਮਹੀਨੇ ਬਾਅਦ ਮਜੀਠੀਆ ਜੇਲ੍ਹ ਵਿੱਚ ਹੋਏਗਾ। ਕੇਜਰੀਵਾਲ ਨੇ ਇਹ ਬੜ੍ਹਕ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਦੇ ਕੇਸ ਵਿੱਚ ਪੇਸ਼ੀ ਭੁਗਤਣ ਮਗਰੋਂ ਮਾਰੀ। ਦੂਜੇ ਪਾਸੇ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਇਸ ਕੇਸ ਦੀ ਸੁਣਵਾਈ ਨਿੱਤ ਕਰਾਉਣ ਲਈ ਅੱਗੇ ਆਉਣ ਤਾਂ ਜੋ ਇਹ ਕੇਸ ਕੁਝ ਦਿਨਾਂ ਵਿੱਚ ਹੀ ਨਿੱਬੜ ਜਾਵੇ ਤੇ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ‘ਆਪ’ ਆਗੂ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ। ਕੇਜਰੀਵਾਲ ਨੇ ਮਜੀਠੀਆ 'ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਵਿਅਕਤੀ ਇੱਥੋਂ ਤੱਕ ਕਿ ਜੁਆਕ ਵੀ ਜਾਣਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕੌਣ ਕਰ ਰਿਹਾ ਹੈ। ਇਸ ਲਈ ਜੋ ਹਰੇਕ ਵਿਅਕਤੀ ਕਹਿ ਰਿਹਾ ਹੈ, ਉਹੀ ਗੱਲ ਉਹ ਵੀ ਕਹਿ ਰਹੇ ਹਨ ਤੇ ਹਾਕਮ ਧਿਰ ਅਦਾਲਤ ਦਾ ਡਰਾਵਾ ਦੇ ਕੇ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਆਵਾਜ਼ ਉਦੋਂ ਤੱਕ ਬੁਲੰਦ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਲਾਖਾਂ ਪਿੱਛੇ ਨਹੀਂ ਜਾਂਦੇ। ਉਨ੍ਹਾਂ ਮਜੀਠੀਆ ਨੂੰ ਮੁੜ ਚਿਤਾਵਨੀ ਦਿੱਤੀ ਕਿ ਉਨ੍ਹਾਂ ਕੋਲ ਸਿਰਫ਼ 3 ਮਹੀਨੇ ਹਨ ਜੇਕਰ ਉਸ ਨੂੰ ਜੇਲ੍ਹ ਭੇਜ ਸਕਦੇ ਹਨ ਤਾਂ ਭੇਜ ਦੇਣ, ਨਹੀਂ ਤਾਂ ਤਿੰਨ ਮਹੀਨੇ ਮਗਰੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਇਨ੍ਹਾਂ ਸਾਰਿਆਂ ਨੂੰ ਜੇਲ੍ਹ ਭੇਜੇਗੀ।

ਟਾਪ ਹੈਡਲਾਈਨ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget