ਪੜਚੋਲ ਕਰੋ

ਕੇਜਰੀਵਾਲ ਦੀ ਬਰਨਾਲਾ ਰੈਲੀ ਬਾਰੇ 'ਆਪ' ਦ੍ਰਿੜ

ਬਰਨਾਲਾ: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਕੇਜਰੀਵਾਲ ਦੀ 20 ਜਨਵਰੀ ਨੂੰ ਹੋਣ ਵਾਲੀ ਰੈਲੀ ਦਾ ਦਿਨ ਬਦਲਣ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬਰਨਾਲਾ ਵਿੱਚ ਕੋਰ ਕਮੇਟੀ ਦੀ ਬੈਠਕ ਤੋਂ ਪਹਿਲਾਂ ਕਿਹਾ ਸੀ ਕਿ 20 ਜਨਵਰੀ ਨੂੰ ਸੇਵਾ ਸਿੰਘ ਠੀਕਰੀਵਾਲ ਦਾ ਸ਼ਹੀਦੀ ਦਿਵਸ ਹੈ, ਜਿਸ ਕਰਕੇ ਕਮੇਟੀ ਕੇਜਰੀਵਾਲ ਦੀ ਰੈਲੀ ਕਿਸੇ ਹੋਰ ਦਿਨ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਪਰ ਮੀਟਿੰਗ ਉਪਰੰਤ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸਾਫ਼ ਕੀਤਾ ਕਿ ਕੇਜਰੀਵਾਲ 20 ਜਨਵਰੀ ਨੂੰ ਪਹਿਲਾਂ ਪਿੰਡ ਠੀਕਰੀਵਾਲ 'ਚ ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾਂਜਲੀ ਦੇਣਗੇ ਤੇ ਬਾਅਦ ਵਿੱਚ ਬਰਨਾਲਾ ਦੀ ਅਨਾਜ ਮੰਡੀ ਵਿੱਚ ਰੈਲੀ ਕਰਨਗੇ। ਕੋਰ ਕਮੇਟੀ ਦੇ ਮੈਂਬਰ ਤੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਅਮਨ ਅਰੋੜਾ, ਕੁਲੰਵਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ ਬਰਨਾਲਾ ਵਿੱਚ ਇਕੱਠੇ ਹੋਏ ਤੇ ਪ੍ਰੈੱਸ ਕਾਨਫ਼ਰੰਸ ਕੀਤੀ। ਸਾਰੇ ਜਣੇ ਇਕੱਠੇ ਹੋ ਕੇ ਸੁਖਪਾਲ ਖਹਿਰਾ 'ਤੇ ਜੰਮ ਕੇ ਵਰ੍ਹੇ। ਮਾਨ ਤੇ ਚੀਮਾ ਨੇ ਕਿਹਾ ਕਿ ਖਹਿਰਾ ਸਿਰਫ ਅਹੁਦੇ ਦਾ ਭੁੱਖਾ ਹੈ। ਕਾਂਗਰਸ ਵਿੱਚ ਰਹਿੰਦੇ ਹੋਏ ਵੀ ਉਨ੍ਹਾਂ ਵਿਰੋਧੀਆਂ ਦੀ ਬਜਾਏ ਪਾਰਟੀ ਦੇ ਲੀਡਰਾਂ ਬਾਰੇ ਬਿਆਨਬਾਜ਼ੀ ਕੀਤੀ ਤੇ ਇਹੋ ਕੰਮ ਉਨ੍ਹਾਂ 'ਆਪ' ਵਿੱਚ ਕੀਤਾ ਹੈ। ਅਰੋੜਾ ਨੇ ਕਿਹਾ ਹੈ ਕਿ ਜਦ ਖਹਿਰਾ ਨੇ ਪਾਰਟੀ ਦੀ ਮੈਂਬਰਸ਼ਿਪ ਹੀ ਛੱਡ ਦਿੱਤੀ ਹੈ ਤਾਂ ਉਨ੍ਹਾਂ ਨੂੰ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਖਹਿਰਾ ਨੂੰ ਚੇਤਾਵਨੀ ਦਿੱਤੀ ਕਿ ਉਹ ਸਿਰਫ ਪਾਰਟੀ ਦੇ ਰਹਿਮੋ-ਕਰਮ 'ਤੇ ਵਿਧਾਇਕ ਹਨ, 'ਆਪ' ਜਦ ਚਾਹੇ ਉਨ੍ਹਾਂ ਨੂੰ ਵਿਧਾਨ ਸਭਾ ਤੋਂ ਫਾਰਗ ਕਰਵਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਐਤਵਾਰ ਨੂੰ 'ਆਪ' ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਤੇ ਆਪਣਾ ਅਸਤੀਫ਼ਾ ਪਾਰਟੀ ਕਨਵੀਨਰ ਕੇਜਰੀਵਾਲ ਨੂੰ ਭੇਜ ਦਿੱਤਾ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget