ਪੜਚੋਲ ਕਰੋ

ਕੇਜਰੀਵਾਲ ਦੀ ਮੁੜ ਚੰਡੀਗੜ੍ਹ ਗੇੜੀ, ਹੁਣ ਕਰਨਗੇ ਨਵਾਂ ਧਮਾਕਾ

ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਚੰਡੀਗੜ੍ਹ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਉਹ ਫਿਰ ਨਵਾਂ ਧਮਾਕਾ ਕਰਨਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਉਹ ਫਿਰ ਨਵਾਂ ਧਮਾਕਾ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਕੇਜਰੀਵਾਲ ਬਿਜਲੀ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੱਡੀ ਚੁਣੌਤੀ ਦੇ ਸਕਦੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਧਰਨੇ 'ਤੇ ਬੈਠੇ ਅਧਿਆਪਕਾਂ ਨਾਲ ਵੀ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਅਸਲੀ ਕੇਜਰੀਵਾਲ ਬਾਨਾਮ ਨਕਲੀ ਕੇਜਰੀਵਾਲ ਦੀ ਜੰਗ ਛਿੜੀ ਹੋਈ ਹੈ। ਕੇਜਰੀਵਾਲ ਨੇ ਇਲਾਜ਼ਾਮ ਲਾਇਆ ਸੀ ਕਿ ਉਹ ਜਿਹੜੇ ਐਲਾਨ ਕਰਦੇ ਹਨ, ਮੁੱਖ ਮੰਤਰੀ ਚੰਨੀ ਇੰਨ-ਬਿੰਨ ਉਨ੍ਹਾਂ ਦੀ ਨਕਲ ਕਰਨ ਲੱਗਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਨਕਲੀ ਕੇਜਰੀਵਾਲ ਕਿਹਾ ਸੀ।

ਇਸ ਮਗਰੋਂ ਕਾਂਗਰਸ ਨੇ ਕੇਜਰੀਵਾਲ ਨੂੰ ਨਿਸ਼ਾਨ ਬਣਾਉਂਦਿਆਂ ਇਲਜ਼ਾਮ ਲਾਇਆ ਸੀ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਕੋਈ ਕੰਮ ਨਹੀਂ ਕੀਤਾ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਦਾ ਸਿੱਖਿਆ ਪ੍ਰਬੰਧ ਦਿੱਲੀ ਨਾਲੋਂ ਕਿਤੇ ਬਿਹਤਰ ਹੈ। ਕਾਂਗਰਸ ਨੇ ਕਿਹਾ ਸੀ ਕਿ ਕੇਜਰੀਵਾਲ ਸਿਰਫ ਲਾਰੇ ਲਾਉਂਦੇ ਹਨ, ਅਸਲ ਵਿੱਚ ਕਰਦੇ ਕੁਝ ਵੀ ਨਹੀਂ।

ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਕਾਂਗਰਸ ਦਾ ਸਵਾਲਾਂ ਦੇ ਜਵਾਬ ਦੇਣ ਲਈ ਕੇਜਰੀਵਾਲ ਪਹੁੰਚ ਰਹੇ ਹਨ। ਉਹ ਮੁੱਖ ਮੰਤਰੀ ਚੰਨੀ ਦੇ ਐਲਾਨਾਂ ਦਾ ਪਰਦਾਫਾਸ਼ ਕਰਨਗੇ। 

ਟਾਪ ਹੈਡਲਾਈਨ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
Mawan Dhiyan Satkar Yojana: 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
Punjab Congress Crisis: ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget