ਪੜਚੋਲ ਕਰੋ

ਵਿਕਾਸ ਦੇ ਮੁੱਦੇ 'ਤੇ ਕੇਵਲ ਢਿੱਲੋਂ ਦਾ ਭਗਵੰਤ ਮਾਨ ਨੂੰ ਵੱਡਾ ਚੈਲੇਂਜ

ਢਿੱਲੋਂ ਨੇ ਕਿਹਾ ਕਿ ਮਾਨ ਨੇ ਆਪਣੇ ਪਿੰਡ ਦਾ ਕੁਝ ਨਹੀਂ ਸਵਾਰਿਆ। ਜੇ ਮੈਂ ਸਾਂਸਦ ਬਣਾਂਗਾ ਤਾਂ ਮੈਂ ਦੱਸਾਂਗਾ ਕਿ ਵਿਕਾਸ ਕੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਂਸਦ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਮਾਨ ਦੇ ਆਪਣੇ ਪਿੰਡ ਨੂੰ ਗੋਦ ਲੈਣਗੇ।

ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਮੌਜੂਦਾ ਸਾਂਸਦ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਆਪਣੇ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮਾਨ ਨੇ ਆਪਣੇ ਪਿੰਡ ਦਾ ਕੁਝ ਨਹੀਂ ਸਵਾਰਿਆ। ਜੇ ਮੈਂ ਸਾਂਸਦ ਬਣਾਂਗਾ ਤਾਂ ਮੈਂ ਦੱਸਾਂਗਾ ਕਿ ਵਿਕਾਸ ਕੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਂਸਦ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਮਾਨ ਦੇ ਆਪਣੇ ਪਿੰਡ ਨੂੰ ਗੋਦ ਲੈਣਗੇ। ਉੱਧਰ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੇ ਜਾਣ 'ਤੇ ਸੰਗਰੂਰ ਵਿੱਚ ਹੋ ਰਹੇ ਕਲੇਸ਼ ਸਬੰਧੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਸਵਿੰਦਰ ਧੀਮਾਨ ਲੰਮੇ ਸਮੇਂ ਤੋਂ ਪਾਰਟੀ ਵਿੱਚ ਮਿਹਨਤ ਕਰ ਰਹੇ ਸਨ। ਕਾਇਦੇ ਨਾਲ ਉਨ੍ਹਾਂ ਦਾ ਨੰਬਰ ਹੀ ਪਹਿਲਾਂ ਆਉਣਾ ਚਾਹੀਦਾ ਸੀ ਪਰ ਪੈਸਿਆਂ ਦੇ ਚੱਲਦਿਆਂ ਤੇ ਕੈਪਟਨ ਨਾਲ ਨਜ਼ਦੀਕੀ ਹੋਣ ਕਰਕੇ ਢਿੱਲੋਂ ਨੂੰ ਟਿਕਟ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਧੀਮਾਨ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋਣ ਕਰਕੇ ਵੱਡੇ-ਵੱਡੇ ਇਲਜ਼ਾਮ ਲਾ ਰਹੇ ਹਨ।

ਟਾਪ ਹੈਡਲਾਈਨ

Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ

 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget