ਪੜਚੋਲ ਕਰੋ

Bargari Sacrilege Case: ਬਰਗਾੜੀ ਬੇਅਦਬੀ ਕਾਂਡ ਦਾ ਸਭ ਤੋਂ ਵੱਡਾ ਮੁਲਜ਼ਮ ਗ੍ਰਿਫਤਾਰ, ਦਾਦੂਵਾਲ ਨੂੰ ਮਾਰਨ ਦੀ ਵੀ ਰਚੀ ਸੀ ਸਾਜ਼ਿਸ਼!

Bargari Sacrilege Case:  ਫਰੀਦਕੋਟ 'ਚ 2015 ਦੇ ਬਰਗਾੜੀ ਬੇਅਦਬੀ ਕਾਂਡ 'ਚ ਭਗੌੜੇ ਹੋਏ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਦੇ ਨਾਲ ਇੱਕ

Bargari Sacrilege Case:  ਫਰੀਦਕੋਟ 'ਚ 2015 ਦੇ ਬਰਗਾੜੀ ਬੇਅਦਬੀ ਕਾਂਡ 'ਚ ਭਗੌੜੇ ਹੋਏ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਦੇ ਨਾਲ ਇੱਕ ਔਰਤ ਤੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ  ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਤਿੰਨਾਂ  ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਪੰਜਾਬ ਲਿਆਂਦਾ ਜਾਵੇਗਾ।

ਪ੍ਰਦੀਪ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਸੀ ਤੇ ਅਦਾਲਤ ਨੇ ਉਸਨੂੰ ਭਗੌੜਾ ਕਰਾਰ ਦਿੱਤਾ ਸੀ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ। ਦੂਜਾ ਮਾਮਲਾ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਉਣ ਦਾ ਹੈ।

ਤੀਜੇ ਮਾਮਲੇ 'ਚ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਦੋਸ਼ ਹੈ। ਸੁਪਰੀਮ ਕੋਰਟ ਨੇ  ਡੇਰਾ ਪੈਰੋਕਾਰਾਂ ਦੀ ਪਟੀਸ਼ਨ 'ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਹਨ। ਐਸਆਈਟੀ ਦੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਬੇਅਦਬੀ ਤੋਂ ਪਹਿਲਾਂ ਡੇਰਾ ਸਿਰਸਾ ਦੇ ਪ੍ਰਬੰਧਕਾਂ ਨੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।

ਇਨ੍ਹਾਂ ਤਿੰਨਾਂ ਵਿੱਚੋਂ ਦੋ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਦਕਿ ਕੋਟਕਪੂਰਾ ਦੇ ਪ੍ਰਦੀਪ ਸਿੰਘ ਕਟਾਰੀਆ ਦਾ 10 ਨਵੰਬਰ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਬਾਕੀ ਮੁਲਜ਼ਮਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Embed widget