ਪੜਚੋਲ ਕਰੋ

ਬੀਬੀ ਖਾਲੜਾ ਦੀ ਕੁਰਬਾਨੀ ਬਾਰੇ ਜਗੀਰ ਕੌਰ ਦਾ ਦਾਅਵਾ, ਸਿਆਸੀ ਲਾਹਾ ਲੈਣ ਦੀ ਕੋਸ਼ਿਸ਼?

ਬੀਬੀ ਪਰਮਜੀਤ ਕੌਰ ਖਾਲੜਾ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੀ ਗੁੰਮਸ਼ੁਦਗੀ ਦਾ ਮੁੱਦਾ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਸੀ। ਸ਼੍ਰੋਮਣੀ ਕਮੇਟੀ ਨੇ ਹੀ ਇਨ੍ਹਾਂ ਦੀ ਪੈਰਵਾਈ ਕੀਤੀ ਸੀ। ਹੁਣ ਕੁਝ ਲੋਕ ਇਸ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਾਮਯਾਬ ਨਹੀਂ ਹੋਣਗੇ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੀ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਸੀਟ ਅਕਾਲੀ ਦਲ ਕੋਲ ਹੀ ਰਹੀ ਹੈ। ਇਸ ਵਾਰ ਵੀ ਵੱਡੀ ਜਿੱਤ ਨਾਲ ਸੁਨਹਿਰੀ ਅੱਖਰਾਂ ਵਿੱਚ ਇਸ ਸੀਟ ਦਾ ਇਤਿਹਾਸ ਲਿਖਿਆ ਜਾਵੇਗਾ। ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਰਹੀ ਬੀਬੀ ਪਰਮਜੀਤ ਕੌਰ ਖਾਲੜਾ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੀ ਗੁੰਮਸ਼ੁਦਗੀ ਦਾ ਮੁੱਦਾ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਸੀ। ਸ਼੍ਰੋਮਣੀ ਕਮੇਟੀ ਨੇ ਹੀ ਇਨ੍ਹਾਂ ਦੀ ਪੈਰਵਾਈ ਕੀਤੀ ਸੀ। ਹੁਣ ਕੁਝ ਲੋਕ ਇਸ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਾਮਯਾਬ ਨਹੀਂ ਹੋਣਗੇ। ਆਪਣੇ ਸਿਆਸੀ ਸਫਰ ਬਾਰੇ ਦੱਸਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਉਨ੍ਹਾਂ ਦਾ ਵਿਵਾਦਾਂ ਨਾਲ ਨਾਤਾ ਰਿਹਾ ਹੈ ਪਰ ਇਸ ਪਿੱਛੇ ਉਨ੍ਹਾਂ ਦੇ ਵਿਰੋਧੀਆਂ ਦੀ ਚਾਲ ਸੀ ਤਾਂ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਦਾ ਸਿਆਸੀ ਜੀਵਨ ਜਦੋਂ ਸਫਲਤਾ ਵੱਲ ਵਧਿਆ ਤਾਂ ਵਿਰੋਧੀਆਂ ਨੇ ਕੋਝੀਆਂ ਚਾਲਾਂ ਚੱਲ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਇਸ ਸਭ ਵਿੱਚੋਂ ਪਰਮਾਤਮਾ ਦੇ ਆਸ਼ੀਰਵਾਦ ਨਾਲ ਨਿਕਲ ਆਏ। ਬੇਅਦਬੀ ਕਾਂਡ ਬਾਰੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਲੋਕਾਂ ਦੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਬੇਅਦਬੀ ਤੇ ਦੋ ਨੌਜਵਾਨਾਂ ਦੀ ਮੌਤ ਦਾ ਦੁੱਖ ਹੈ, ਪਰ ਸਿਆਸੀ ਵਿਰੋਧੀਆਂ ਨੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਇਸ ਦਾ ਇਸਤੇਮਾਲ ਕੀਤਾ ਤੇ ਅਕਾਲੀ ਦਲ ਨੂੰ ਬਦਨਾਮ ਕੀਤਾ। ਬੀਬੀ ਜਗੀਰ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਸਰਕਾਰ ਨੇ ਜੋ-ਜੋ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਹੁਣ ਲੋਕ ਅਕਾਲੀ ਦਲ ਦੇ ਨਾਲ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਐਨਡੀਏ ਸਰਕਾਰ ਦੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੇ ਵਿੱਚ ਐਨਡੀਏ ਦੀ ਹੀ ਸਰਕਾਰ ਬਣੇਗੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget