ਪੜਚੋਲ ਕਰੋ

ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਸਣੇ ਕਈ ਲੀਡਰ ਥਾਣੇ ਡੱਕੇ

ਚੰਡੀਗੜ੍ਹ: ਪੁਲਿਸ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ 'ਤੇ ਜਲ ਤੋਪਾਂ ਚਲਾਈਆਂ ਤੇ ਉਨ੍ਹਾਂ ਹਾਰਸਤ ਵਿੱਚ ਲੈ ਲਿਆ। 'ਆਪ' ਦੇ ਲੀਡਰ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਪੁਲਿਸ ਨੇ ਐਮ.ਐਲ.ਏ. ਹੋਸਟਲ ਕੋਲ ਜਲ ਤੋਪਾਂ ਚਲਾ ਕੇ ਹਿਰਾਸਤ ਵਿੱਚ ਲਿਆ। ਪੁਲਿਸ ਨੇ ਆਮ ਵਰਕਰਾਂ ਦੇ ਨਾਲ-ਨਾਲ ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਤੋਂ ਇਲਾਵਾ ਕਈ ਲੀਡਰਾਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ। ਚੰਡੀਗੜ੍ਹ ਦੇ ਸੈਕਟਰ 17 ਦੇ ਥਾਣੇ ਵਿੱਚ ਰੱਖਿਆ। ਆਮ ਅਦਮੀ ਪਾਰਟੀ ਦੀ ਮੰਗ ਹੈ ਕਿ ਸਿਟੀ ਸੈਂਟਰ ਮਾਮਲੇ ਵਿੱਚ ਕੈਪਟਨ ਨੂੰ ਮਿਲੀ ਕਲੀਨ ਚਿੱਟ ਦੀ ਸੀਬੀਆਈ ਜਾਂਚ ਹੋਵੇ। ਆਮ ਆਦਮ ਪਾਰਟੀ ਨੇ ਐਲਾਨ ਕੀਤਾ ਕਿ ਇਸ ਲੜਾਈ ਨੂੰ ਹਾਈਕੋਰਟ ਤੇ ਸੁਪਰੀਮ ਕੋਰਟ ਤੱਕ ਲਿਜਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਇਹ ਸਰਕਾਰ 'ਕਲੀਨ ਚਿੱਟ' ਸਰਕਾਰ ਹੈ। ਹਰ ਮਾਮਲੇ 'ਚ ਕਲੀਨ ਚਿੱਟ ਮਿਲਦੀ ਹੈ। ਖਹਿਰਾ ਨੇ ਕਿਹਾ ਪੁਲਿਸ ਸਰਕਾਰ ਦੇ ਨਾਲ ਮਿਲੀ ਹੋਈ ਹੈ। ਪਾਰਟੀ ਇਸ ਲੜਾਈ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਲੈ ਕੇ ਜਾਵੇਗੀ। ਸਿਮਰਜੀਤ ਬੈਂਸ ਨੇ ਕਿਹਾ ਕੈਪਟਨ ਸਰਕਾਰ ਭ੍ਰਿਸ਼ਟ ਸਰਕਾਰ ਹੈ ਤੇ ਇਸ ਸਰਕਾਰ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਨਿਵਾਸੀ ਸਾਹਮਣੇ ਧਰਨਾ ਲਾਉਣ ਦੀ ਯੋਜਨਾ ਬਣਾਈ ਸੀ। ਆਮ ਆਦਮੀ ਪਾਰਟੀ ਲੁਧਿਆਣਾ ਸਿਟੀ ਸਕੈਮ ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੁਟਾਲੇ ਨੂੰ ਲੈ ਕੇ ਕੈਪਟਨ ਨੂੰ ਘੇਰਨਾ ਚਾਹੁੰਦੀ ਹੈ। ਪਾਰਟੀ ਇਨ੍ਹਾਂ ਕੇਸਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਰਹਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਕਿਉਂ ਜੋ ਉਹ ਖੁਦ ਵਿਜੀਲੈਂਸ ਬਿਊਰੋ ਦੇ ਮੁਖੀ ਹਨ। ਉਨ੍ਹਾਂ ਕਿਹਾ ਕਿ ਕੈਪਟਨ ਜਾਂ ਤਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਜਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ।

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget