ਪੜਚੋਲ ਕਰੋ

ਖ਼ਾਲਿਸਤਾਨੀ ਝੰਡਾ ਝੁਲਾਉਣ ਦਾ ਕੇਸ ਐਨਆਈਏ ਅਦਾਲਤ 'ਚ ਤਬਦੀਲ

ਆਜ਼ਾਦੀ ਦਿਹਾੜੇ ਮੌਕੇ ਮੋਗੀ ਵਿੱਚ ਖ਼ਾਲਿਸਤਾਨੀ ਝੰਡਾ ਝੁਲਾਉਣ ਤੇ ਤਿਰੰਗੇ ਦੀ ਬੇਅਦਬੀ ਦਾ ਕੇਸ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਹੋਵੇਗੀ। ਐਨਆਈਏ ਦੀ ਅਰਜ਼ੀ ਸਵੀਕਾਰ ਕਰਦਿਆਂ ਮੋਗਾ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਕੇਸ ਤਬਦੀਲ ਕੀਤਾ ਹੈ।

ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਮੋਗੀ ਵਿੱਚ ਖ਼ਾਲਿਸਤਾਨੀ ਝੰਡਾ ਝੁਲਾਉਣ ਤੇ ਤਿਰੰਗੇ ਦੀ ਬੇਅਦਬੀ ਦਾ ਕੇਸ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਹੋਵੇਗੀ। ਐਨਆਈਏ ਦੀ ਅਰਜ਼ੀ ਸਵੀਕਾਰ ਕਰਦਿਆਂ ਮੋਗਾ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਕੇਸ ਤਬਦੀਲ ਕੀਤਾ ਹੈ। ਅਦਾਲਤ ਨੇ ਗ੍ਰਿਫ਼ਤਾਰ ਸਾਰੇ ਮੁਲਜ਼ਮਾਂ ਨੂੰ ਅੱਜ 14 ਸਤੰਬਰ ਨੂੰ ਮੁਹਾਲੀ ਵਿੱਚ ਐਨਆਈਏ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਕਰਨ ਤੇ ਨਿਯਮਾਂ ਅਨੁਸਾਰ ਜੁਡੀਸ਼ਲ ਫ਼ਾਈਲ ਐਨਆਈਏ ਦੀ ਵਿਸ਼ੇਸ਼ ਅਦਾਲਤ ’ਚ ਭੇਜਣ ਦਾ ਹੁਕਮ ਦਿੱਤਾ ਹੈ। ਪੁਲਿਸ ਸੂਤਰਾਂ ਅਨੁਸਾਰ ਐਨਆਈਏ ਦੇ ਡੀਆਈਜੀ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਲਈ ਪੁੱਜ ਰਹੇ ਹਨ। ਮੁਲਜ਼ਮਾਂ ਦੇ ਕਰੋਨਾ ਟੈਸਟ ਲਈ 14 ਸਤੰਬਰ ਤਕ ਪੁਲਿਸ ਰਿਮਾਂਡ ਲਿਆ ਗਿਆ ਸੀ। ਮੁੱਖ ਮੁਲਜ਼ਮ ਇੰਦਰਜੀਤ ਸਿੰਘ ਗਿੱਲ ਤੇ ਜਸਪਾਲ ਸਿੰਘ ਉਰਫ਼ ਰਿੰਪਾ ਤੇ ਖਾਲਿਸਤਾਨੀ ਝੰਡਾ ਝੁਲਾਉਣ ਲਈ ਉਕਸਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਜਗਵਿੰਦਰ ਸਿੰਘ ਉਰਫ਼ ਜੱਗਾ ਵਾਸੀ ਪੱਖੋਵਾਲ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਐਨਆਈਏ ਇੰਸਪੈਕਟਰ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਟੀਮ ਨੇ 8 ਸਤੰਬਰ ਤੋਂ ਮੋਗਾ ਵਿੱਚ ਪੱਕਾ ਡੇਰਾ ਲਾਇਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ ਐਨਆਈਏ ਟੀਮ ਨੇ ਬਾਘਾਪੁਰਾਣਾ ਤੇ ਹੋਰ ਥਾਵਾਂ ਉੱਤੇ ਝੁਲਾਏ ਖਾਲਿਸਤਾਨੀ ਝੰਡੇ ਦੀਆਂ ਤਸਵੀਰਾਂ ਆਦਿ ਦੀ ਪੜਤਾਲ ਵੀ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget