Patiala News: ਰਾਜਪੁਰਾ ਵਿੱਚ ਰੇਲਵੇ ਸਟੇਸ਼ਨ ਦੇ ਕੋਲ ਖਾਲਿਸਤਾਨੀ ਨਾਅਰੇ ਲਿਖੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਹੈ ਪਰ ਇਸ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਉੱਥੇ ਹੀ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 6 ਜੂਨ ਨੂੰ ਸਾਰਿਆਂ ਨੂੰ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਹੈ, ਰਾਤ ਸੱਤ ਵਜੇ ਤੋਂ 10 ਵਜੇ ਤੱਕ ਲਾਈਟਾਂ ਬੰਦ ਕਰਨ ਨੂੰ ਕਿਹਾ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।