ਪੜਚੋਲ ਕਰੋ

ਜਰਮਨੀ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ 'ਚ ਲਾਈ KCF ਚੀਫ਼ ਪੰਜਵੜ ਦੀ ਫੋਟੋ

Paramjit Singh Panjwad: ਜਰਮਨੀ ਦੇ ਫਰੈਂਕਫਰਟ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਖੇ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਤੇ ਪਾਕਿਸਤਾਨ ਵਿੱਚ ਮਾਰੇ ਗਏ (KCF) ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਨੂੰ ਲਾਇਆ ਗਿਆ ਹੈ। ਫੋਟੋਆਂ ਲਗਾਉਣ ਦੌਰਾਨ

Paramjit Singh Panjwad: ਜਰਮਨੀ ਦੇ ਫਰੈਂਕਫਰਟ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਖੇ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਤੇ ਪਾਕਿਸਤਾਨ ਵਿੱਚ ਮਾਰੇ ਗਏ (KCF) ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਨੂੰ ਲਾਇਆ ਗਿਆ ਹੈ। ਫੋਟੋਆਂ ਲਗਾਉਣ ਦੌਰਾਨ ਪ੍ਰੋਗਰਾਮ ਹੋਇਆ ਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਵੀ ਲਗਾਏ ਗਏ। ਇਸ ਦੇ ਨਾਲ ਹੀ ਖਾਲਿਸਤਾਨ ਦਾ ਝੰਡਾ ਵੀ ਲਹਿਰਾਇਆ ਗਿਆ।

 ਇਹ ਵੀ ਪੜ੍ਹੋ : ਜਰਮਨੀ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ 'ਚ ਲਾਈ KCF ਚੀਫ਼ ਪੰਜਵੜ ਦੀ ਫੋਟੋ

ਇਹ ਜਰਮਨੀ ਦਾ ਉਹੀ ਗੁਰਦੁਆਰਾ ਹੈ, ਜਿੱਥੇ ਨਾ ਸਿਰਫ਼ ਪੰਜਵਾੜ, ਸਗੋਂ ਉਨ੍ਹਾਂ ਸਾਰੇ ਲੋਕਾਂ ਦੀਆਂ ਤਸਵੀਰਾਂ ਵੀ ਹਨ, ਜੋ ਅੱਤਵਾਦ ਦੇ ਦੌਰ ਤੇ ਬਲਿਊ ਸਟਾਰ ਆਪਰੇਸ਼ਨ ਵਿੱਚ ਮਾਰੇ ਗਏ ਸਨ। ਇਸ ਗੁਰਦੁਆਰੇ ਵਿੱਚ ਬਲਿਊ ਸਟਾਰ ਅਪਰੇਸ਼ਨ ਤੋਂ ਬਾਅਦ ਵੀ ਮਾਰੇ ਗਏ ਖਾਲਿਸਤਾਨੀਆਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਹੁਣ ਇਨ੍ਹਾਂ ਤਸਵੀਰਾਂ 'ਚ ਕੇਸੀਐਫ ਚੀਫ਼ ਪੰਜਵਾੜ ਦੀ ਤਸਵੀਰ ਵੀ ਲਗਾਈ ਗਈ ਹੈ।


 ਇਹ ਵੀ ਪੜ੍ਹੋ : ਮਜੀਠੀਆ 'ਤੇ ਸ਼ਿਕੰਜਾ! ਹੁਣ ਡਰੱਗ ਕੇਸ 'ਚ ਜਲਦ ਐਕਸ਼ਨ ਦੀ ਤਿਆਰੀ

ਦੱਸ ਦਈਏ ਕਿ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਇਸ ਮਹੀਨੇ 6 ਮਈ ਨੂੰ ਲਾਹੌਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਜੌਹਰ ਕਸਬੇ ਦੀ ਸਨਫਲਾਵਰ ਸੁਸਾਇਟੀ ਵਿੱਚ ਦਾਖਲ ਹੋ ਕੇ ਗੋਲੀਆਂ ਮਾਰੀਆਂ ਗਈਆਂ ਹਨ। ਪੰਜਵੜ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ 1990 ਤੋਂ ਪਾਕਿਸਤਾਨ ਵਿੱਚ ਸ਼ਰਨ ਲੈ ਰਿਹਾ ਸੀ। ਉਹ ਇੱਥੇ ਮਲਿਕ ਸਰਦਾਰਾ ਸਿੰਘ ਦੇ ਨਾਂ ’ਤੇ ਰਹਿ ਰਿਹਾ ਸੀ।
 
ਪਰਮਜੀਤ ਸਿੰਘ ਪੰਜਵੜ ਦਾ ਜਨਮ 21 ਅਪ੍ਰੈਲ 1960 ਨੂੰ ਪੰਜਾਬ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਵਿੱਚ ਰਹਿਣ ਵਾਲੇ ਕਸ਼ਮੀਰ ਸਿੰਘ ਦੇ ਘਰ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 2020 'ਚ 9 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਪਰਮਜੀਤ ਸਿੰਘ ਪੰਜਵੜ ਦਾ ਨਾਂ 8ਵੇਂ ਨੰਬਰ 'ਤੇ ਸੀ। ਇਸ ਸੂਚੀ ਵਿੱਚ ਉਨ੍ਹਾਂ ਤੋਂ ਇਲਾਵਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮੁਖੀ ਵਧਾਵਾ ਸਿੰਘ ਬੱਬਰ ਦਾ ਨਾਂ ਵੀ ਸੀ, ਜੋ ਕਿ ਤਰਨ ਤਾਰਨ ਦੇ ਹੀ ਪਿੰਡ ਦਾਸੂਵਾਲ ਦਾ ਵਸਨੀਕ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget