ਪੜਚੋਲ ਕਰੋ

ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਤੇ ਬੱਬਰ ਖ਼ਾਲਸਾ ਨੇ ਭੇਜੀ ਸੀ ਅਸਲੇ ਦੀ ਖੇਪ, ਵੱਡੀ ਯੋਜਨਾ ਨੂੰ ਦੇਣਾ ਸੀ ਅੰਜਾਮ

ਐਸਐਸਓਸੀ ਦੇ ਅਧਿਕਾਰੀਆਂ ਮੁਤਾਬਕ ਜੱਗੂ ਦੇ ਹੈਂਡਲਰ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਦੇ ਪਾਕਿਸਤਾਨ ਵਿੱਚ ਬੈਠੇ ਖਾੜਕੂ ਪਰਮਜੀਤ ਸਿੰਘ ਪੰਜਵੜ ਤੇ ਮਹਾਰਾਸ਼ਟਰ ਦੇ ਨਾਂਦੇੜ ਨਾਲ ਸਬੰਧਤ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਸੰਧੂ ਨਾਲ ਡੂੰਘੇ ਸਬੰਧ ਸਨ।

ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਬਰਾਮਦ 48 ਵਿਦੇਸ਼ੀ ਪਿਸਤੌਲ ਤੇ ਗੋਲੀ-ਸਿੱਕੇ ਦੀ ਖੇਪ ਖਾੜਕੂ ਸੰਗਠਨ ਕੇਐਲਐਫ ਤੇ ਬੱਬਰ ਖਾਲਸਾ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਸਮੱਗਲ ਕਰਵਾ ਕੇ ਭੇਜੀ ਗਈ ਸੀ। ਇਨ੍ਹਾਂ ਨੂੰ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਹਿੰਸਕ ਕਾਰਵਾਈਆਂ ਵਿੱਚ ਵਰਤਿਆ ਜਾਣਾ ਸੀ। ਇਹ ਖੁਲਾਸਾ ਪੰਜਾਬ ਦੀ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਗ੍ਰਿਫਤਾਰ ਕੀਤੇ ਗਏ ਜਗਜੀਤ ਸਿੰਘ ਉਰਫ ਜੱਗੂ ਦੀ ਮੁੱਢਲੀ ਪੁੱਛਗਿੱਛ ਦੇ ਅਧਾਰ ‘ਤੇ ਹੋਇਆ ਹੈ।

ਐਸਐਸਓਸੀ ਦੇ ਅਧਿਕਾਰੀਆਂ ਮੁਤਾਬਕ ਜੱਗੂ ਦੇ ਹੈਂਡਲਰ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਦੇ ਪਾਕਿਸਤਾਨ ਵਿੱਚ ਬੈਠੇ ਖਾੜਕੂ ਪਰਮਜੀਤ ਸਿੰਘ ਪੰਜਵੜ ਤੇ ਮਹਾਰਾਸ਼ਟਰ ਦੇ ਨਾਂਦੇੜ ਨਾਲ ਸਬੰਧਤ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਸੰਧੂ ਨਾਲ ਡੂੰਘੇ ਸਬੰਧ ਸਨ।

ਪਿੰਡ ਤਲਵੰਡੀ ਖੁੰਮਣ ਦਾ ਰਹਿਣ ਵਾਲਾ ਦਰਮਨ ਇਸ ਸਮੇਂ ਲਾਸ ਏਂਜਲਸ ਵਿੱਚ ਡਰਾਈਵਿੰਗ ਕਰਦਾ ਹੈ। ਦਰਮਨਜੋਤ ਜਾਣਦਾ ਸੀ ਕਿ ਜੱਗੂ ਨੂੰ ਪੈਸੇ ਦੀ ਜ਼ਰੂਰਤ ਸੀ। ਇਸ ਲਈ ਉਸ ਨੇ ਹਥਿਆਰਾਂ ਦੀ ਖੇਪ ਹਾਸਲ ਕਰਨ ਲਈ ਉਸ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ। ਐਸਐਸਓਸੀ ਅਨੁਸਾਰ, ਗੈਂਗਸਟਰਾਂ ਨੂੰ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਦਾ ਕੋਈ ਪੱਖ ਸਾਹਮਣੇ ਨਹੀਂ ਆਇਆ ਹੈ।

ਦਸੰਬਰ 2020 ਵਿਚ ਦੁਬਈ ਤੋਂ ਵਾਪਸੀ ਤੋਂ ਜਗਜੀਤ ਉਰਫ ਜੱਗੂ ਭਟਕਦਾ ਕਰਦਾ ਸੀ। ਪਿਤਾ ਪਾਵਰਕਾਮ ਵਿੱਚ ਲਾਈਨਮੈਨ ਹਨ ਤੇ ਖੇਤੀ ਵੀ ਕਰਦੇ ਹਨ। ਦਰਮਨ ਇੰਟਰਨੈੱਟ ਕਾਲਿੰਗ ਜ਼ਰੀਏ ਦੁਬਈ ਵਿੱਚ ਜੱਗੂ ਦੇ ਸੰਪਰਕ ਵਿੱਚ ਰਹਿੰਦਾ ਸੀ।

ਇਹ ਰੁਝਾਨ ਭਾਰਤ ਆਉਣ ਤੋਂ ਬਾਅਦ ਵੀ ਜਾਰੀ ਰਿਹਾ। ਖੇਪ ਅੱਗੇ ਭੇਜਣ ਤੋਂ ਪਹਿਲਾਂ ਹੀ ਜੱਗੂ ਨੂੰ ਪੁਲਿਸ ਨੇ ਫੜ ਲਿਆ ਸੀ। ਜੱਗੂ ਨੂੰ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ, ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੁਲਿਸ ਨੇ ਦਰਮਨਜੋਤ ਕਾਹਲੋਂ ਦੇ ਕੁਝ ਰਿਸ਼ਤੇਦਾਰਾਂ ਨੂੰ ਵੀ ਘੇਰ ਲਿਆ ਹੈ, ਤਾਂ ਜੋ ਉਸ ਤੋਂ ਆਤਮ-ਸਮਰਪਣ ਕਰਵਾਇਆ ਜਾ ਸਕੇ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget