ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

...ਤਾਂ ਇਹ ਹੈ ਪੰਜਾਬ 'ਚ ਖਾਲਿਸਤਾਨ ਲਹਿਰ ਦਾ ਸੱਚ !

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਲਹਿਰ ਉੱਠਣ ਦੀ ਚਰਚਾ ਚੱਲ਼ ਹੀ ਹੈ। ਦਿਲਚਸਪ ਗੱਲ਼ ਹੈ ਕਿ ਇਹ ਚਰਚਾ ਭਾਰਤੀ ਫੌਜ ਦੇ ਮੁਖੀ ਬਿਪਨ ਰਾਵਤ, ਕੇਂਦਰੀ ਤੇ ਸੂਬੇ ਦੀਆਂ ਖੁਫੀਆ ਏਜੰਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਕੀਤੀ ਹੈ। ਇਸ ਚਰਚਾ ਵਿੱਚ ਕੇਂਦਰ ਸਰਕਾਰ ਜਿੱਥੇ ਪਾਕਿਸਤਾਨ ਨੂੰ ਨਿਸ਼ਾਨਾ ਬਣਾ ਰਹੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਸੱਤਾਧਿਰ ਕਾਂਗਰਸ ਤੇ ਆਪਣੀਆਂ ਵਿਰੋਧੀ ਪੰਥਕ ਜਥੇਬੰਦੀਆਂ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਘੇਰ ਰਿਹਾ ਹੈ। ਮੀਡੀਆ ਪਿਛਲੇ ਕੁਝ ਸਮੇਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਖਾਲਿਸਤਾਨ ਲਹਿਰ ਦੇ ਉਭਾਰ ਦਾ ਸੰਕੇਤ ਮੰਨ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਬਰਗਾੜੀ ਇਨਸਾਫ਼ ਮੋਰਚਾ ਨੂੰ ਹੱਲ਼ਾਸ਼ੇਰੀ ਦੇ ਰਹੀ ਹੈ। ਬਰਗਾੜੀ ਮੋਰਚਾ ਦੇ ਲੀਡਰ ਨੌਜਵਾਨਾਂ ਨੂੰ ਹਥਿਆਰਾਂ ਵੱਲ਼ ਮੁੜਨ ਲਈ ਪ੍ਰੇਰ ਰਹੇ ਹਨ। ਇਸ ਲਈ ਪੰਜਾਬ ਮੁੜ ਕਾਲੇ ਦੌਰ ਵੱਲ ਧੱਕਿਆ ਜਾ ਰਿਹਾ ਹੈ। ਦੂਜੇ ਪਾਸੇ ਬਰਗਾੜੀ ਇਨਸਾਫ਼ ਮੋਰਚਾ ਦੇ ਲੀਡਰਾਂ ਦਾ ਕਹਿਣਾ ਹੈ ਕਿ ਉਹ ਖਾਲਿਸਤਾਨ, ਖਾੜਕੂਵਾਦ ਜਾਂ ਅਤਿਵਾਦ ਦੀ ਹਮਾਇਤ ਬਿਲਕੁਲ ਨਹੀਂ ਕਰ ਰਹੇ। ਉਹ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਦੇ ਹੱਕ ਵਿੱਚ ਹਨ। ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਦੀ ਭੂਮਿਕਾ ਬਾਰੇ ਹੁਣ ਕੋਈ ਸ਼ੱਕ ਨਹੀਂ। ਉਨ੍ਹਾਂ ਨੂੰ ਲੋਕ ਰੋਹ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ’ਤੇ ਪਰਦਾ ਪਾਉਣ ਲਈ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੋਰਚੇ ਦੇ ਆਗੂਆਂ ਨੂੰ ਆਈਐਸਆਈ ਦੇ ਏਜੰਟ ਦੱਸ ਰਹੇ ਹਨ ਤੇ ਸੂਬੇ ਦੇ ਹਾਲਾਤ ਖ਼ਰਾਬ ਕਰਨ ਦਾ ਭਾਂਡਾ ਉਨ੍ਹਾਂ ਸਿਰ ਭੰਨ ਰਹੇ ਹਨ। ਭਾਈ ਮੰਡ ਨੇ ਕਿਹਾ ਕਿ ਇਨਸਾਫ਼ ਲਈ ਲਾਏ ਇਸ ਮੋਰਚੇ ਵਿੱਚ ਧਰਮ ਦੇ ਵਖ਼ਰੇਵਿਆਂ ਤੋਂ ਉੱਪਰ ਉੱਠ ਕੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨ ਭਾਈਚਾਰਾ ਵੀ ਸ਼ਿਰਕਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਰਚਾ ਸ਼ਾਂਤੀਪੂਰਨ ਢੰਗ ਨਾਲ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਾ ਤਾਂ ਕਦੇ ਕੋਈ ਸੜਕ ਰੋਕੀ ਗਈ ਤੇ ਨਾ ਹੀ ‘ਖਾਲਿਸਤਾਨ’ ਦੀ ਗੱਲ ਕੀਤੀ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Embed widget