ਪੜਚੋਲ ਕਰੋ

ਪੰਜਾਬ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਗ੍ਰਿਫਤਾਰ, ਵਿਦੇਸ਼ ‘ਚ ਬੈਠੇ ਸ਼ੇਰੇ ਦੇ ਸੰਪਰਕ ‘ਚ ਸਨ ਦੋਸ਼ੀ

Amritsar News: ਅੰਮ੍ਰਿਤਸਰ ਵਿੱਚ 6-7 ਅਗਸਤ ਦੀ ਰਾਤ ਨੂੰ ਤਿੰਨ ਥਾਵਾਂ 'ਤੇ ਲਿਖੇ ਖਾਲਿਸਤਾਨੀ ਨਾਅਰਿਆਂ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Amritsar News: ਅੰਮ੍ਰਿਤਸਰ ਵਿੱਚ 6-7 ਅਗਸਤ ਦੀ ਰਾਤ ਨੂੰ ਤਿੰਨ ਥਾਵਾਂ 'ਤੇ ਲਿਖੇ ਖਾਲਿਸਤਾਨੀ ਨਾਅਰਿਆਂ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਨੂੰ ਸਿਰਫ਼ 24 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਨੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਕੰਮ ਕਰਵਾਉਣ ਤੋਂ ਬਾਅਦ ਵੀ ਪੈਸੇ ਨਾ ਦੇਣ ਦਾ ਦੋਸ਼ ਲਗਾਇਆ ਹੈ।

ਜਾਣਕਾਰੀ ਅਨੁਸਾਰ, ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਮੁਲਜ਼ਮਾਂ ਦੀ ਹਰਕਤ ਨੂੰ ਟਰੈਕ ਕੀਤਾ ਅਤੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ। ਦੋਵੇਂ ਮੁਲਜ਼ਮ ਗੁਰਦਾਸਪੁਰ ਦੇ ਬਟਾਲਾ ਦੇ ਦਰਗਾਬਾਦ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ। ਸ਼ੇਰਾ ਮਾਨ ਨੇ ਉਨ੍ਹਾਂ ਨੂੰ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਇਹ ਕੰਮ ਕਰਨ ਲਈ ਕਿਹਾ ਸੀ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਕਿ ਨਾਅਰੇ ਲਿਖਣ ਲਈ ਡਿਜ਼ਾਈਨ ਅਤੇ ਨਿਰਦੇਸ਼ ਸਨੈਪਚੈਟ ਰਾਹੀਂ ਭੇਜੇ ਗਏ ਸਨ। ਇਹ ਦੇਖਣ ਤੋਂ ਬਾਅਦ, ਮੁਲਜ਼ਮਾਂ ਨੇ ਸ਼ਿਵਾਲਾ ਬਾਗ ਭਾਈਆਂ, ਖਾਲਸਾ ਕਾਲਜ ਅਤੇ ਕਚਹੇੜੀ ਕੰਪਲੈਕਸ ਵਿੱਚ ਨਾਅਰੇ ਲਿਖੇ ਸਨ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਨੇ ਸ਼ੇਰਾ ਰਾਹੀਂ ਉਨ੍ਹਾਂ ਨੂੰ ਪੈਸੇ ਦੇਣ ਦਾ ਲਾਲਚ ਦੇਕੇ ਫਸਾਇਆ ਸੀ। ਇਸ ਕੰਮ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਜਾਣੇ ਸਨ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜਿਵੇਂ ਹੀ ਉਹ ਨਾਅਰੇ ਲਿਖਣ ਦੀ ਵੀਡੀਓ ਭੇਜਣਗੇ, ਉਨ੍ਹਾਂ ਨੂੰ ਪੈਸੇ ਮਿਲ ਜਾਣਗੇ। ਪਰ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ।

ਡੀਜੀਪੀ ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ ਕਿ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਪੁਲਿਸ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget