ਪੜਚੋਲ ਕਰੋ

Farmer Protest: ਕਿਸਾਨਾਂ ਦਾ ਇੱਕੋ-ਇੱਕ ਹੱਲ-'ਖਾਲਿਸਤਾਨ', ਸਰਕਾਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੇ ਲਾਏ ਨਾਅਰੇ

Farmer protest: ਪੰਜਾਬ ਸਰਕਾਰ ਨੂੰ ਕਿਸਾਨੀ ਮਸਲਿਆਂ ਉੱਤੇ ਆਪਣਾ ਪੱਖ ਰੱਖਣਾ ਚਾਹੀਦਾ ਹੈ ਕਿਉਂਕਿ ਕਿਸਾਨਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ।

Farmer Protest: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾ ਗੁਰੂਘਰ ਵਿੱਚ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਰੋਸ ਮਾਰਚ ਕਰਦੇ ਪ੍ਰਦਰਸ਼ਨਕਾਰੀ ਡੀਸੀ ਦਫ਼ਤਰ ਬਾਹਰ ਪੁੱਜੇ। ਜਿੱਥੇ ਉਨ੍ਹਾਂ ਡੀਸੀ ਦਫ਼ਤਰ ਸਾਹਮਣੇ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਾਏ।

ਕਿਸਾਨਾਂ ਉੱਤੇ ਹੋਏ ਤਸ਼ੱਦਦ ਤੋਂ ਬਾਅਦ ਕੱਢਿਆ ਗਿਆ ਰੋਸ ਮਾਰਚ

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਲੀਡਰਾਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਹਰੀ ਨੀਤੀ ਅਪਣਾਅ ਰਹੀਆਂ ਹਨ। ਪੰਜਾਬ ਸਰਕਾਰ ਨੂੰ ਕਿਸਾਨੀ ਮਸਲਿਆਂ ਉੱਤੇ ਆਪਣਾ ਪੱਖ ਰੱਖਣਾ ਚਾਹੀਦਾ ਹੈ ਕਿਉਂਕਿ ਕਿਸਾਨਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ।

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

ਇਸ ਮੌਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ ਜਿਸ ਦੇ ਮੱਦੇਨਜ਼ਰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਤੋਂ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਦੇ ਖ਼ਿਲਾਫ਼ ਕੋਈ ਸਬੂਤ ਵੀ ਪੇਸ਼ ਨਹੀਂ ਕੀਤੇ ਗਏ ਹਨ, ਇਹ ਸਰਾਸਰ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।
 

ਇਹ ਵੀ ਪੜ੍ਹੋ- Farmer Protest: ਕਿਸਾਨਾਂ 'ਤੇ ਪੈਲੇਟ ਗੰਨ ਨਾਲ ਹਮਲਾ, ਹਰਿਆਣਾ ਪੁਲਿਸ ਦਾ ਝੂਠ ਬੇਨਕਾਬ ! ਜਾਣੋ ਕਿੰਨੀ ਖ਼ਤਰਨਾਕ ਇਹ ਗੰਨ ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Embed widget