ਪੜਚੋਲ ਕਰੋ

ਬੰਗਲੂਰੂ 'ਚੋਂ ਪੰਜਾਬੀ ਨੌਜਵਾਨ ਗ੍ਰਿਫਤਾਰ, ਪੁਲਿਸ ਨੇ ਖਾਲਿਸਤਾਨੀਆਂ ਨਾਲ ਜੋੜ ਤਾਰ

ਕੇਂਦਰੀ ਅਪਰਾਧ ਸ਼ਾਖਾ ਨੇ ਇੱਕ ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਨੌਜਵਾਨ ਖਾਲਿਸਤਾਨ ਦਾ ਹਮਾਇਤੀ ਹੈ। ਪੁਲਿਸ ਮੁਤਾਬਕ ਪੰਜਾਬ ਤੋਂ ਭੱਜ ਕੇ ਆਇਆ ਇਹ ਖਾਲਿਸਤਾਨੀ ਇੱਥੇ ਸ਼ਹਿਰ ’ਚ ਲੁਕਿਆ ਹੋਇਆ ਸੀ।

ਬੰਗਲੂਰੂ: ਕੇਂਦਰੀ ਅਪਰਾਧ ਸ਼ਾਖਾ ਨੇ ਇੱਕ ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਨੌਜਵਾਨ ਖਾਲਿਸਤਾਨ ਦਾ ਹਮਾਇਤੀ ਹੈ। ਪੁਲਿਸ ਮੁਤਾਬਕ ਪੰਜਾਬ ਤੋਂ ਭੱਜ ਕੇ ਆਇਆ ਇਹ ਖਾਲਿਸਤਾਨੀ ਇੱਥੇ ਸ਼ਹਿਰ ’ਚ ਲੁਕਿਆ ਹੋਇਆ ਸੀ। ਪੁਲਿਸ ਮੁਤਾਬਕ ਜਰਨੈਲ ਸਿੰਘ ਸਿੱਧੂ ਫਰਵਰੀ 2019 ਵਿੱਚ ਅੰਦਰੂਨੀ ਸੁਰੱਖਿਆ ਡਿਵੀਜ਼ਨ ਵੱਲੋਂ ਦਰਜ ਕੇਸ ਮਗਰੋਂ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਸਿੱਧੂ ਪਿਛਲੇ ਚਾਰ ਮਹੀਨਿਆਂ ਤੋਂ ਪੇਇੰਗ ਗੈਸਟ ਵਜੋਂ ਰਹਿ ਰਿਹਾ ਸੀ ਤੇ ਬਾਗਮਾਨੇ ਟੈੱਕ ਪਾਰਕ ਵਿੱਚ ਕੰਮ ਕਰਦਾ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਿੱਧੂ ਦਾ ਖੁਰਾ ਖੋਜ ਲੱਭਣ ਲਈ ਪੰਜਾਬ ਪੁਲਿਸ ਨੇ ਸੰਪਰਕ ਕੀਤਾ ਸੀ। ਸਿੱਧੂ ਨੂੰ ਪੰਜਾਬ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget