ਪੜਚੋਲ ਕਰੋ

ਮੋਗਾ 'ਚ ਮੁੜ ਲਹਿਰਾਇਆ ਖ਼ਾਲਿਸਤਾਨੀ ਝੰਡਾ

ਜ਼ਿਲ੍ਹਾ ਮੋਗਾ ਵਿੱਚ ਪਿਛਲੇ 18 ਦਿਨਾਂ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਇਹ ਚੌਥੀ ਘਟਨਾ ਹੈ। ਅੱਜ ਝੰਡਾ ਲਹਿਰਾਉਣ ਦੀ ਇਹ ਘਟਨਾ ਬਾਘਾਪੁਰਾਣਾ ਤਹਿਸੀਲ ਕੰਪਲੈਕਸ 'ਚ ਵਾਪਰੀ ਹੈ।

ਮੋਗਾ: ਜ਼ਿਲ੍ਹਾ ਮੋਗਾ ਵਿੱਚ ਪਿਛਲੇ 18 ਦਿਨਾਂ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਇਹ ਚੌਥੀ ਘਟਨਾ ਹੈ। ਅੱਜ ਝੰਡਾ ਲਹਿਰਾਉਣ ਦੀ ਇਹ ਘਟਨਾ ਬਾਘਾਪੁਰਾਣਾ ਤਹਿਸੀਲ ਕੰਪਲੈਕਸ 'ਚ ਵਾਪਰੀ ਹੈ। ਜਿਸ ਸਥਾਨ ਉੱਤੇ ਇਹ ਖਾਲਿਸਤਾਨ ਲਿਖਤ ਕੇਸਰੀ ਝੰਡਾ ਝੁਲਾਇਆ ਗਿਆ ਹੈ, ਉਸ ਸਥਾਨ ਉੱਤੇ ਸਬ ਡਿਵੀਜ਼ਨ ਪੱਧਰ ਉੱਤੇ ਹਰ ਸਾਲ ਆਜ਼ਾਦੀ ਦਿਹਾੜੇ ਤੇ ਗਣਤੰਤਰ ਦਿਵਸ ਨੂੰ ਕੌਮੀ ਤਿਰੰਗਾ ਝੰਡਾ ਲਹਿਰਾਇਆ ਜਾਂਦਾ ਹੈ। ਇਸ ਤੋਂ ਪਹਿਲਾਂ 14 ਅਗਸਤ ਨੂੰ ਖਾਲਿਸਤਾਨ ਦਾ ਝੰਡਾ ਮੋਗਾ ਦੇ ਡੀਸੀ ਦਫਤਰ ਦੇ ਉੱਪਰ ਲਹਿਰਾਇਆ ਗਿਆ ਸੀ। ਦੂਜੀ ਵਾਰ ਝੰਡਾ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ, ਪਿੰਡ ਡੁਡੀਕੇ  ਵਿੱਚ 16 ਅਗਸਤ ਨੂੰ ਲਹਿਰਾਇਆ ਗਿਆ ਸੀ। ਤੀਜੀ ਵਾਰ 23 ਅਗਸਤ ਨੂੰ ਮੋਗਾ ਕੋਟਕਪੂਰਾ ਬਾਈਪਾਸ ਦੇ ਓਵਰ ਬ੍ਰਿਜ ਉੱਤੇ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ। ਤਹਿਸੀਲ ਕੰਪਲੈਕਸ ਅੰਦਰ ਐਸਡੀਐਮ ਦਫ਼ਤਰ ਅਤੇ ਜੁਡੀਸ਼ਲ ਕੋਰਟ ਵੀ ਹੈ, ਅੱਜ ਸਵੇਰੇ ਕਰੀਬ ਸਵਾ 9 ਵਜੇ ਤੱਕ ਇਹ ਖਾਲਿਸਤਾਨੀ ਝੰਡਾ ਲਹਿਰਾਉਂਦਾ ਰਿਹਾ। ਕਈ ਸਰਕਾਰੀ ਕਰਮਚਾਰੀ ਵੀ ਦਫ਼ਤਰਾਂ ਵਿੱਚ ਆ ਗਏ ਪਰ ਕਿਸੇ ਨੂੰ ਪਤਾ ਨਾ ਲੱਗਾ। ਇਸ ਦੌਰਾਨ ਸੀਆਈਡੀ ਮੁਲਾਜ਼ਮਾਂ ਦੀ ਅੱਖ ਪਈ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਕਰੀਬ ਸਾਢੇ 9 ਵਜੇ ਖਾਲਿਸਤਾਨ ਦਾ ਝੰਡਾ ਉਤਾਰ ਕੇ ਕਬਜ਼ੇ ਵਿੱਚ ਲਿਆ। ਫਿਲਹਾਲ ਇਸ ਮਾਮਲੇ ਤੇ ਮੋਗਾ ਦੇ ਸੀਨੀਅਰ ਅਧਿਕਾਰੀਆਂ ਨੇ ਬੋਲਣ ਤੋਂ ਮਨ੍ਹਾਂ ਕੀਤਾ।ਪਰ ਇੱਥੇ ਵੱਡਾ ਸਵਾਲ ਇਹ ਹੈ ਕਿ ਵਾਰ-ਵਾਰ ਮੋਗਾ ਵਿੱਚ ਹੀ ਐਸੀਆਂ ਘੱਟਨਾਵਾਂ ਕਿਉਂ ਵਾਪਰ ਰਹੀਆਂ ਹਨ। ਐਸੇ ਕਹਿੜੇ ਸ਼ਰਾਰਤੀ ਅਨਸਰ ਹਨ ਜੋ ਜ਼ਿਲ੍ਹਾ ਮੋਗਾ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।  ਇਹ ਵੀ ਪੜ੍ਹੋ:Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget