ਪੜਚੋਲ ਕਰੋ

Punjab News: CM ਮਾਨ ਨੂੰ ਖਾਲਿਸਤਾਨੀ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ ! ਕਿਹਾ-ਪੰਜਾਬ 'ਚ ਨਹੀਂ ਲਹਿਰਾਉਣ ਦਿਆਂਗੇ ਤਿਰੰਗਾ, ਦਿਲਾਵਰ ਸਿੰਘ ਨੂੰ ਕੀਤਾ ਯਾਦ

ਗੁਰਪਤਵੰਤ ਪੰਨੂ ਨੇ ਕਿਹਾ ਕਿ 15 ਅਗਸਤ ਸਿੱਖ ਧਰਮ ਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ।

Punjab News: ਕੇਂਦਰ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਮੁੱਖ ਮੰਤਰੀ ਨੂੰ ਪੰਜਾਬ 'ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।

ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਪੰਨੂ ਨੇ ਕਿਹਾ- 15 ਅਗਸਤ ਸਿੱਖ ਧਰਮ ਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ।

ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ।

2020 'ਚ ਅੱਤਵਾਦੀ ਐਲਾਨਿਆ ਗਿਆ ਸੀ ਪੰਨੂ

2019 ਵਿੱਚ ਭਾਰਤ ਸਰਕਾਰ ਨੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਯਾਨੀ UAPA ਦੇ ਤਹਿਤ ਪੰਨੂ ਦੀ ਜਥੇਬੰਦੀ SFJ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਸੀ। ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਿੱਖਾਂ ਲਈ ਰਾਏਸ਼ੁਮਾਰੀ ਦੀ ਆੜ ਵਿੱਚ SFJ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਹੀ ਹੈ। ਸਾਲ 2020 ਵਿੱਚ ਪੰਨੂ 'ਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ 1 ਜੁਲਾਈ 2020 ਨੂੰ ਕੇਂਦਰ ਸਰਕਾਰ ਨੇ ਪੰਨੂੰ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਕਰ ਦਿੱਤਾ। 2020 ਵਿੱਚ ਸਰਕਾਰ ਨੇ SFJ ਨਾਲ ਸਬੰਧਤ 40 ਤੋਂ ਵੱਧ ਵੈਬ ਪੇਜਾਂ ਅਤੇ YouTube ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Embed widget