ਪੜਚੋਲ ਕਰੋ

Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 

Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ ਏਜੰਸੀ (NIA) ਵੀ ਪਹੁੰਚੀ ਹੋਈ ਹੈ।

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਗ੍ਰਨੇਡ ਨੁਮਾ ਚੀਜ਼ ਦੀ ਪਿੰਨ ਖੋਲ੍ਹ ਕੇ ਉਸਨੂੰ ਸੁੱਟ ਕੇ ਭੱਜਦਾ ਦਿਖਾਈ ਦੇ ਰਿਹਾ ਹੈ। ਧਮਾਕੇ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਇੱਕ ਖਾਲਿਸਤਾਨੀ ਸੰਗਠਨ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਜਿਸ ਦੀ ਇੱਕ ਪੋਸਟ ਵੀ ਸਾਹਮਣੇ ਆਈ ਹੈ।

Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 

ਇਸ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਸੁਖਜਿੰਦਰ ਸਿੰਘ ਬੱਬਰ ਨੇ ਜ਼ਿੰਮੇਵਾਰੀ ਲਈ ਹੈ। ਉਸ ਨੇ ਪੋਸਟ ਵਿੱਚ ਲਿਖਿਆ ਹੈ ਕਿ  1 ਅਪ੍ਰੈਲ 2026 ਨੂੰ ਸੈਕਟਰ 37 ਚੰਡੀਗੜ੍ਹ ਵਿੱਚ ਭਾਜਪਾ ਦਫਤਰ ਦੇ ਬਾਹਰ ਹੋਏ ਹਮਲੇ ਦੀ ਜ਼ਿੰਮੇਵਾਰੀ "ਸੁਖਜਿੰਦਰ ਸਿੰਘ ਬੱਬਰ ਲੈਂਦਾ ਹੈ। ਅਸੀਂ ਭਾਰਤੀ ਸਿਸਟਮ ਨੂੰ ਦੱਸਣਾ ਚਾਹੁੰਦੇ ਹਾਂ ਕਿ  ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਖਤਮ ਕਰਨ ਲਈ ਜਿਨ੍ਹੇ ਮਰਜ਼ੀ ਹੱਥਕੰਡੇ ਵਰਤੋ ਲਵੋ, ਦਸਮੇਸ਼ ਪਿਤਾ ਦਾ ਖਾਲਸਾ ਪੰਥ ਇਸ ਦਾ ਮੂੰਹ ਤੋੜ ਜਵਾਬ ਦੇਵੇਗਾ।"

ਪੋਸਟ 'ਚ ਅੱਗੇ ਲਿਖਿਆ ਗਿਆ, ''ਗੁਰਦਾਸਪੁਰ 'ਚ ਰਣਜੀਤ ਸਿੰਘ ਦੇ ਕਾਤਲ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਪੰਜਾਬ ਦੀ ਧਰਤੀ ਖਾਲਸਾ ਦੀ ਧਰਤੀ ਹੈ, ਪੰਜਾਬ 'ਚ ਖਾਲਿਸਤਾਨ ਬਣੇਗਾ, ਖਾਲਿਸਤਾਨ ਜਿੰਦਾਬਾਦ। ਖਾਲਸਾ ਰਾਜ ਕਰੇਗਾ।  ਹਾਲਾਂਕਿ ਏਬੀਪੀ ਸਾਂਝਾ ਇਸ ਪੋਸਟ ਦੀ ਕੋਈ ਪੁਸ਼ਟੀ ਨਹੀਂ ਕਰਦਾ। 

 ਪੋਸਟ ਵਿੱਚ ਜ਼ਿਕਰ ਕੀਤਾ ਗਿਆ ਰਣਜੀਤ ਸਿੰਘ ਕੌਣ ਹੈ?

22 ਫਰਵਰੀ 2024 ਨੂੰ ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਇੱਕ ਏਐਸਆਈ ਅਤੇ ਇੱਕ ਹੋਮ ਗਾਰਡ ਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਰਣਜੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਕਿਹਾ ਸੀ ਕਿ ਉਸ ਨੇ ਹੀ ਦੋਵਾਂ ਦਾ ਕਤਲ ਕੀਤਾ ਹੈ। ਇਹ ਵੀ ਦਾਅਵਾ ਕੀਤਾ ਸੀ ਕਿ ਉਸ ਦੇ ਪਾਕਿਸਤਾਨੀ ਖੁਫੀਆ ਏਜੰਸੀ, ਆਈਐਸਆਈ ਦੇ ਹੈਂਡਲਰਾਂ ਨਾਲ ਸਬੰਧ ਹਨ।

ਪੁਲਿਸ ਦੇ ਅਨੁਸਾਰ 25 ਫਰਵਰੀ ਨੂੰ ਰਣਜੀਤ ਨੂੰ ਕਤਲਾਂ ਵਿੱਚ ਵਰਤੇ ਗਏ ਹਥਿਆਰ ਨੂੰ ਬਰਾਮਦ ਕਰਨ ਲਈ ਲਿਜਾਇਆ ਜਾ ਰਿਹਾ ਸੀ ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਜਵਾਬੀ ਗੋਲੀਬਾਰੀ ਵਿੱਚ ਉਸਦੀ ਮੌਤ ਹੋ ਗਈ। ਪਰਿਵਾਰ ਨੇ ਆਰੋਪ ਲਗਾਇਆ ਕਿ ਇਹ ਇੱਕ ਫਰਜ਼ੀ ਮੁਕਾਬਲਾ ਸੀ। ਪਰਿਵਾਰ ਨੇ 12 ਦਿਨਾਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਸੀ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget