ਪੜਚੋਲ ਕਰੋ

ਪੰਜਾਬ 'ਚ ਡੇਰੇ ਦੀ ਕੰਧ 'ਤੇ ਲਿਖੇ ਖਾਲਿਸਤਾਨੀ ਨਾਅਰੇ , ਰਾਮ ਰਹੀਮ ਤੋਂ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ

ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਵਾਰ ਇਹ ਨਾਅਰੇ ਡੇਰਾ ਸੱਚਾ ਸੌਦਾ ਸਿਰਸਾ ਦੇ ਬਠਿੰਡਾ ਦੇ ਪਿੰਡ ਸਲਾਬਤਪੁਰਾ ਸਥਿਤ ਹੈੱਡਕੁਆਰਟਰ ਦੀ ਕੰਧ 'ਤੇ ਲਿਖੇ ਗਏ ਹਨ। ਸਿੱਖਸ ਫਾਰ ਜਸਟਿਸ (SFJ) ਨੇ ਇਹ ਨਾਅਰੇ ਲਿਖੇ ਹਨ।

ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਵਾਰ ਇਹ ਨਾਅਰੇ ਡੇਰਾ ਸੱਚਾ ਸੌਦਾ ਸਿਰਸਾ ਦੇ ਬਠਿੰਡਾ ਦੇ ਪਿੰਡ ਸਲਾਬਤਪੁਰਾ ਸਥਿਤ ਹੈੱਡਕੁਆਰਟਰ ਦੀ ਕੰਧ 'ਤੇ ਲਿਖੇ ਗਏ ਹਨ। ਸਿੱਖਸ ਫਾਰ ਜਸਟਿਸ (SFJ) ਨੇ ਇਹ ਨਾਅਰੇ ਲਿਖੇ ਹਨ। ਇਨ੍ਹਾਂ ਵਿੱਚ SFJ ਨੇ ਡੇਰਾ ਮੁਖੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਸ ਦਾ ਪਤਾ ਲੱਗਦਿਆਂ ਹੀ ਬਠਿੰਡਾ ਪੁਲੀਸ ਵੀ ਉਥੇ ਪੁੱਜ ਗਈ।

ਸਵੇਰ ਤੱਕ ਇਨ੍ਹਾਂ ਨਾਅਰਿਆਂ ਨੂੰ ਸਿਆਹੀ ਨਾਲ ਮਿਟਾ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ ਤੋਂ ਸਬੂਤ ਇਕੱਠੇ ਕਰਕੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਦੇ ਐਸਐਸਪੀ ਜੇ. ਐਲਚੇਜ਼ੀਅਨ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖਾਸ ਗੱਲ ਇਹ ਹੈ ਕਿ ਡੇਰਾ ਸਲਾਬਤਪੁਰਾ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ। ਇਸ ਦੇ ਬਾਵਜੂਦ ਖਾਲਿਸਤਾਨੀ ਨਾਅਰੇ ਅਤੇ ਧਮਕੀਆਂ ਲਿਖੀਆਂ ਗਈਆਂ। ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਸੀ। ਹਾਲਾਂਕਿ ਡੇਰੇ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਿਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਜਿਸ ਦੇ ਆਧਾਰ 'ਤੇ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿੱਖਸ ਫਾਰ ਜਸਟਿਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਵੀ ਧਮਕੀ ਦਿੱਤੀ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਸਮਰਥਨ ਨਾ ਦੇਣ ਦੀ ਗੱਲ ਕਹੀ ਗਈ ਹੈ। ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ ਪਹਿਲਾਂ ਵੀ ਸਰਕਾਰਾਂ ਅਤੇ ਮੁੱਖ ਮੰਤਰੀਆਂ ਨੂੰ ਧਮਕੀਆਂ ਦਿੰਦੇ ਰਹੇ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget