ਪੜਚੋਲ ਕਰੋ

ਨਿਰੰਕਾਰੀ ਨਾਮ ਚਰਚਾ 'ਤੇ ਹਮਲਾ ਖਾਲਿਸਤਾਨੀਆਂ ਨੇ ਕੀਤਾ: ਕੇਂਦਰੀ ਮੰਤਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਨਿਰੰਕਾਰੀ ਨਾਮ ਚਰਚਾ ਘਰ ਉੱਤੇ ਹੋਏ ਗ੍ਰੇਨੇਡ ਹਮਲੇ ਨੂੰ ਖਾਲਿਸਤਾਨੀਆਂ ਨਾਲ ਜੋੜਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਕਿਹਾ ਹੈ ਕਿ ਇਸ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਤੇ ਕੌਮਾਂਤਰੀ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ਼) ਦਾ ਹੱਥ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਅਹੀਰ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਹੁਣ ਤਕ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦੋਂਕਿ ਵਿਦੇਸ਼ ਰਹਿੰਦੇ ਤਿੰਨ ਹੋਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਸੀਪੀਐਮ ਦੇ ਅਨਿਰੁਧਨ ਸੰਪਤ ਨੂੰ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਹਾਸਲ ਕਰ ਲਏ ਗਏ ਹਨ, ਜਿਨ੍ਹਾਂ ਦੀ ਕੋਈ ਮਿਆਦ ਨਹੀਂ। ਉਨ੍ਹਾਂ ਕਿਹਾ ਕਿ ਦਹਿਸ਼ਤੀ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਤੇ ਰਾਜ ਮਿਲ ਕੇ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ

Embed widget