ਪੜਚੋਲ ਕਰੋ

ਖਾਲੜਾ ਕੇਸ 'ਚ ਡੀਐਸਪੀ ਜਸਪਾਲ ਸਿੰਘ ਨੂੰ ਹਾਈਕੋਰਟ ਤੋਂ ਝਟਕਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਛੇ ਮਹੀਨੇ ਪਹਿਲਾਂ ਪੈਰੋਲ 'ਤੇ ਰਿਹਾਅ ਕੀਤੇ ਜਾਣ ਸਬੰਧੀ ਆਪਣੇ ਹੀ ਇਕਹਿਰੇ ਬੈਂਚ ਦੇ ਹੁਕਮਾਂ ਉੱਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਹਦਾਇਤਾਂ ਪਰਮਜੀਤ ਕੌਰ ਖਾਲੜਾ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਦਿੱਤੀਆਂ ਹਨ। ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਛੇ ਮਹੀਨੇ ਪਹਿਲਾਂ ਪੈਰੋਲ 'ਤੇ ਰਿਹਾਅ ਕੀਤੇ ਜਾਣ ਸਬੰਧੀ ਆਪਣੇ ਹੀ ਇਕਹਿਰੇ ਬੈਂਚ ਦੇ ਹੁਕਮਾਂ ਉੱਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਹਦਾਇਤਾਂ ਪਰਮਜੀਤ ਕੌਰ ਖਾਲੜਾ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਦਿੱਤੀਆਂ ਹਨ। ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਖਾਲੜਾ ਕੇਸ 'ਚ ਡੀਐਸਪੀ ਜਸਪਾਲ ਸਿੰਘ ਨੂੰ ਹਾਈਕੋਰਟ ਤੋਂ ਝਟਕਾ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਅਕਾਲੀ ਦਲ ਦੇ ਮਨੁੱਖੀ ਹੱਕਾਂ ਬਾਰੇ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਧਾਰਾ 120ਬੀ, 364, 302, 34 ਤੇ 201 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਕੇਸ ਦੀ ਜਾਂਚ ਸੀਬੀਆਈ ਨੇ ਕੀਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਨਵੰਬਰ 2005 ਵਿੱਚ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਪਾਲ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਅਪੀਲ ਸਰਕਾਰ ਵੱਲੋਂ ਬਕਾਇਆ ਰੱਖੇ ਜਾਣ ਖ਼ਿਲਾਫ਼ ਹਾਈਕੋਰਟ ਦੇ ਇਕਹਿਰੇ ਬੈਂਚ ਵੱਲ ਰੁਖ਼ ਕੀਤਾ ਸੀ। ਪੰਜਾਬ ਸਰਕਾਰ ਨੇ ਉਦੋਂ ਜਸਪਾਲ ਦੀ ਅਰਜ਼ੀ ਨੂੰ ਬਕਾਇਆ ਰੱਖਣ ਪਿੱਛੇ ਤਰਕ ਦਿੱਤਾ ਸੀ ਕਿ ਸੀਬੀਆਈ ਵੱਲੋਂ ਜਾਂਚ-ਪੜਤਾਲ ਕੀਤੇ ਕੇਸਾਂ ਵਿੱਚ ਦੋਸ਼ੀ ਦੀ ਰਿਹਾਈ ਸਬੰਧੀ ਫੈਸਲੇ ਲਈ ਕੇਂਦਰ ਸਰਕਾਰ ਦੀ ਸਹਿਮਤੀ ਲਾਜ਼ਮੀ ਹੁੰਦੀ ਹੈ। ਸਰਕਾਰ ਨੇ ਲਾਜ਼ਮੀ ਪ੍ਰਵਾਨਗੀ ਦੀ ਅਣਹੋਂਦ ਵਿਚ 30 ਅਗਸਤ, 2018 ਜਾਰੀ ਪੱਤਰ ਵਿੱਚ ਜਸਪਾਲ ਸਿੰਘ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਤੋਂ ਨਾਂਹ ਕਰ ਦਿੱਤੀ ਸੀ। ਹਾਈਕੋਰਟ ਦੇ ਇਕਹਿਰੇ ਬੈਂਚ ਨੇ ਮਗਰੋਂ ਕਿਹਾ ਸੀ ਕਿ ਜੇਕਰ ਸਾਬਕਾ ਡੀਐਸਪੀ ਦੀ ਰਿਹਾਈ ਸਬੰਧੀ ਚਾਰ ਹਫ਼ਤਿਆਂ ਵਿੱਚ ਕੋਈ ਫੈਸਲਾ ਨਹੀਂ ਲਿਆ ਜਾਂਦਾ ਤਾਂ ਉਸ ਨੂੰ ਪੈਰੋਲ ਉੱਤੇ ਆਰਜ਼ੀ ਰਿਹਾਈ ਦੇ ਦਿੱਤੀ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget