ਪੜਚੋਲ ਕਰੋ

ਮੂਸੇਵਾਲਾ ਅਤੇ ਕਿਸਾਨਾਂ ਦੇ ਅਕਾਊਂਟ ਤੋਂ ਬਾਅਦ ਹੁਣ ਖਾਲਸਾ ਏਡ ਦੇ ਸੰਸਥਾਪਕ ਦਾ ਟਵਿਟਰ ਅਕਾਊਂਟ ਭਾਰਤ 'ਚ ਬੈਨ, ਭਾਜਪਾ 'ਤੇ ਇਹ ਇਲਜ਼ਾਮ

Ravi Singh Khalsa twitter ban: ਰਵੀ ਸਿੰਘ ਖਾਲਸਾ ਨੇ ਆਪਣੇ ਪੋਸਟ 'ਚ ਲਿਖਿਆ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਹੈ।

Ravi Singh Khalsa twitter ban: ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕਿਸਾਨਾਂ ਦੇ ਟਵਿਟਰ ਅਕਾਊਂਟ ਤੋਂ ਬਾਅਦ ਹੁਣ ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਭਾਰਤ  'ਚ ਬੈਨ ਕਰ ਦਿੱਤਾ ਗਿਆ ਹੈ ਇਹ ਜਾਣਕਾਰੀ ਖੁਦ ਰਵੀ ਸਿੰਘ ਖਾਲਸਾ ਵੱਲੋਂ ਹੀ ਦਿੱਤੀ ਗਈ ਹੈ । ਉਹਨਾਂ ਆਪਣੀ ਫੇਸਬੁੱਕ  'ਤੇ ਇੱਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਜਿਸ 'ਚ ਭਾਜਪਾ  'ਤੇ ਨਿਸ਼ਾਨਾ ਸਾਧਿਆ ਗਿਆ। 

ਰਵੀ ਸਿੰਘ ਖਾਲਸਾ ਨੇ ਆਪਣੇ ਪੋਸਟ 'ਚ ਲਿਖਿਆ ਕਿ ਉਨ੍ਹਾਂ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਹੈ। ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ। ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।

ਮੂਸੇਵਾਲਾ ਅਤੇ ਕਿਸਾਨਾਂ ਦੇ ਅਕਾਊਂਟ ਤੋਂ ਬਾਅਦ ਹੁਣ ਖਾਲਸਾ ਏਡ ਦੇ ਸੰਸਥਾਪਕ ਦਾ ਟਵਿਟਰ ਅਕਾਊਂਟ ਭਾਰਤ 'ਚ ਬੈਨ, ਭਾਜਪਾ 'ਤੇ ਇਹ ਇਲਜ਼ਾਮ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਮਨੀ ਚੋਣਾਂ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗਾਣਾ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਇਸ ਦਾ ਕਾਰਨ ਵੀ ਸਰਕਾਰ ਤੋਂ ਲੀਗਲ ਸ਼ਿਕਾਇਤ ਦੱਸਿਆ ਗਿਆ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।

ਇਸ ਮਗਰੋਂ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਇਸ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

ਕਿਸਾਨ ਅੰਦੋਲਨ ਵੇਲੇ ਇਸ ਅਕਾਊਂਟ ਨੇ ਵੱਡੀ ਭੂਮਿਕਾ ਨਿਭਾਈ ਸੀ। ਇਸ ਹੈਂਡਲ ਤੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਜਾਂਦੇ ਸਨ। ਕਿਸਾਨੀ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਟਵਿੱਟਰ ਟ੍ਰੈਂਡ ਕਰਵਾਏ ਜਾਂਦੇ ਸਨ। 

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget