ਪੜਚੋਲ ਕਰੋ
ਸੀਵਰੇਜ ਦੇ ਕੰਮ ਦੌਰਾਨ ਜ਼ਮੀਨ ਹੇਠਾਂ ਦੱਬੇ 3 ਮਜ਼ਦੂਰਾਂ ਵਿੱਚੋਂ ਦੋ ਦੀ ਮੌਤ
ਖੰਨਾ ਦੀ ਜਗਤ ਕਲੋਨੀ ਵਿੱਚ ਸੀਵਰੇਜ ਦੇ ਕੰਮ ਦੌਰਾਨ ਮਿੱਟੀ ਧਸਣ ਕਰਕੇ 3 ਮਜ਼ਦੂਰ ਜ਼ਮੀਨ ਹੇਠਾਂ ਦੱਬੇ ਗਏ। ਇਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ।

ਖੰਨਾ: ਖੰਨਾ ਦੀ ਜਗਤ ਕਲੋਨੀ ਵਿੱਚ ਸੀਵਰੇਜ ਦੇ ਕੰਮ ਦੌਰਾਨ ਮਿੱਟੀ ਧਸਣ ਕਰਕੇ 3 ਮਜ਼ਦੂਰ ਜ਼ਮੀਨ ਹੇਠਾਂ ਦੱਬੇ ਗਏ। ਇਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਜੁਟਿਆ ਹੋਇਆ ਹੈ। ਗਲ਼ੀ ਤੰਗ ਹੋਣ ਕਰਕੇ ਰਾਹਤ ਕਾਰਜਾਂ ਵਿੱਚ ਕਾਫੀ ਮੁਸ਼ਕਲ ਆ ਰਹੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















